Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

March 27, 2026 06:56 PM
Rozana Sehaj times
ਪਟਿਆਲਾ : ਜਲੰਧਰ ਡੀਏਵੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤਾਂਇਕਵਾਂਡੌ ਪੁਰਸ਼ਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪੂਰੇ ਇੰਡੀਆ ਵਿੱਚੋਂ ਲਗਭਗ 1200 ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਕੌਚ ਸਤਵਿੰਦਰ ਸਿੰਘ ਦੀਆਂ ਸੇਵਾਵਾਂ ਲਗਾਈਆਂ ਗਈਆਂ। ਜਿਨਾਂ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਇਸ ਮੁਕਾਬਲਿਆਂ ਨੂੰ ਕਰਵਾਉਣ ਲਈ ਯੋਗਦਾਨ ਦਿੱਤਾ। ਉਹਨਾਂ ਦੀਆਂ ਸੇਵਾਵਾਂ ਤੋਂ ਖੁਸ਼ ਹੋ ਕੇ ਇਸ ਮੌਕੇ ਤੇ ਕੋਚ ਸਤਵਿੰਦਰ ਸਿੰਘ ਨੂੰ ਮੁੱਖ ਮਹਿਮਾਨ ਏਡੀਜੀਪੀ ਐੱਮ.ਐੱਫ. ਫਾਰੂਕੀ (ਆਈਪੀਐਸ), ਵਾਈਸ ਚਾਂਸਲਰ ਡਾ. ਮਨੋਜ ਕੁਮਾਰ ਅਤੇ ਡਾਇਰੈਕਟਰ ਸਪੋਰਟਸ ਯਸ਼ਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆl
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ