Wednesday, October 07, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
Malwa
ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ
March 27, 2026 07:03 PM
Rozana Sehaj times
ਕੋਟਕਪੂਰਾ :
ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੀਆਂ ਗਈਆਂ ਵੱਡੀਆਂ ਸੁਧਾਰਾਂ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣ ਰਹੀ ਹੈ। ਪਿੰਡਾਂ ਵਿੱਚ ਸੜਕਾਂ ਅਤੇ ਬਿਜਲੀ ਦੀ ਸੁਵਿਧਾ ਬਿਹਤਰ ਹੋਣ ਨਾਲ ਜੀਵਨ ਮਿਆਰ ਉੱਚਾ ਚੜਿਆ ਹੈ। ਨਵੀਆਂ ਹਸਪਤਾਲ ਸਹੂਲਤਾਂ ਅਤੇ ਮੁਫ਼ਤ ਇਲਾਜ ਯੋਜਨਾਵਾਂ ਨਾਲ ਲੋਕਾਂ ਨੂੰਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਹਰ ਇੱਕ ਵਰਗ ਲਈ 600 ਯੂਨਿਟ ਬਿਜਲੀ ਦੇ ਮੁਫਤ ਹੋਣ ਕਾਰਨ ਲੋਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ। ਨਵੀਂ ਸਿਹਤ ਕ੍ਰਾਂਤੀ ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਲੋਕ ਇਲਾਜ ਮੁਫਤ ਕਰਵਾ ਸਕਦੇ ਹਨ, ਦੀ ਵੀ ਪੰਜਾਬ ਵਾਸੀਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ। ਬੱਚਿਆਂ ਦੀ ਪੜ੍ਹਾਈ ਦੇ ਉਜਵਲ ਭਵਿੱਖ ਲਈ ਸਕੂਲਾਂ ਵਿੱਚ ਕੰਪਿਊਟਰ ਅਤੇ ਐਲ.ਈ.ਡੀ. ਪੈਨਲ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਕਰੋੜਾਂ ਰੁਪਏ ਹੁਣ ਤੱਕ ਵਿਕਾਸ ਕਾਰਜਾਂ ਵਿੱਚ ‘ਆਪ’ ਸਰਕਾਰ ਵੱਲੋਂ ਲਾਏ ਜਾ ਚੁੱਕੇ ਹਨ। ਅੰਤ ਵਿੱਚ ਜਸਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਪੰਜਾਬ ਵਿੱਚ ਮੁੜ ਤੋਂ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ।
#
KotakpuraNews
#
Majority
#
AssemblyElections
Have something to say? Post your comment
More in Malwa
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ
ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ
ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ
ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ
ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ
ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ
ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ