Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਸੋਨੀਆ ਮਾਨ ਦੀ ਅਗਵਾਈ ਹੇਠ ਅੱਡਾ ਕੁੱਕੜਾਂ ਵਾਲਾ ਵਿਖੇ 29 ਮਾਰਚ ਨੂੰ ਕਰਵਾਇਆ ਜਾਵੇਗਾ ਕਿਸਾਨ ਮੇਲਾ

March 27, 2026 08:00 PM
Rozana Sehaj times
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਉਹਨਾਂ ਦੇ ਪਿਤਾ ਕਾਮਰੇਡ ਬਲਦੇਵ ਸਿੰਘ ਮਾਨ ਅਤੇ ਬਲਦੇਵ ਸਿੰਘ ਮਾਨ ਦੇ ਕਰੀਬੀ ਸਰਬਜੀਤ ਸਿੰਘ ਭਿੱਟੇਵੱਡ ਦੀ ਸਲਾਨਾ ਬਰਸੀ ਮੌਕੇ ਅੱਡਾ ਕੁੱਕੜਾਂ ਵਾਲਾ ਹਰਸ਼ਾ ਛੀਨਾ ਸਟੇਡੀਅਮ ਵਿਖੇ 29 ਮਾਰਚ ਦਿਨ ਐਤਵਾਰ ਨੂੰ ਕਿਸਾਨ ਮੇਲਾ ਕਰਵਾਇਆ ਜਾ ਰਿਹਾ। ਇਸ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਇਸ ਮੇਲੇ ਵਿੱਚ ਸੂਬੇ ਭਰ ਤੋਂ ਕਿਸਾਨ ਕਾਮਰੇਡ ਪਹੁੰਚ ਰਹੇ ਹਨ।ਇਸ ਮੇਲੇ ਵਿੱਚ ਸਿਹਤ ਵਿਭਾਗ,ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾਏ ਜਾਣਗੇ ਜਿਸ ਵਿੱਚ ਸਿਹਤ ਵਿਭਾਗ ਵੱਲੋਂ ਖੂਨਦਾਨ ਕੈਂਪਾਂ ਤੇ ਮਰੀਜ਼ਾਂ ਨੂੰ ਚੈੱਕਅਪ ਕਰਕੇ ਉਹਨਾਂ ਨੂੰ ਦਵਾਈਆਂ ਅਤੇ ਕਿਸਾਨਾ ਨੂੰ ਪਸ਼ੂਆਂ ਸਬੰਧੀ ਜਾਣਕਾਰੀ ਅਤੇ ਨਵੀਂ ਮਸ਼ੀਨਰੀ ਸਬੰਧੀ ਖੇਤੀ ਕਰਨ ਦੇ ਢੰਗ ਤਰੀਕੇ ਸਬੰਧੀ ਜਾਗਰੂਕ ਕੀਤਾ ਜਾਵੇਗਾ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਮਾਹਿਰ ਟੀਮਾਂ ਵੀ ਕੈਂਪ ਵਿੱਚ ਸ਼ਿਕਰਤ ਕਰਨਗੀਆਂ । ਸੋਨੀਆ ਮਾਨ ਨੇ ਜ਼ਿਲ੍ਹਾ ਅੰਮ੍ਰਿਤਸਰ  ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਵਿੱਚ ਪੁੱਜ ਕੇ ਵੱਧ ਤੋਂ ਵੱਧ ਇਸ ਕੈਂਪ ਦਾ ਫਾਇਦਾ ਚੁੱਕਣ ਤਾਂ ਜੋ ਅਸੀਂ ਫਸਲਾਂ ਦੀ ਸਹੀ ਤਰੀਕੇ ਨਾਲ ਪੈਦਾਵਾਰ ਕਰ ਸਕੀਏ ਅਤੇ ਇਸ ਕੈਂਪ ਤੋਂ ਲਾਹਾ ਲੈ ਸਕੀਏ।ਇਸ ਕੈਂਪ ਦੌਰਾਨ ਲੋਕਾਂ ਨੂੰ ਸਿਹਤ ਦੇਣ ਲਈ ਨੁੱਕਰ ਨਾਟਕ ਵੀ ਖੇਡੇ ਜਾਣਗੇ।

Have something to say? Post your comment

 

More in Majha

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ

ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਗਗਨਦੀਪ ਸਿੰਘ ਰੰਧਾਵਾ ਮਾਮਲਾ: ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ ਸੀਬੀਆਈ ਜਾਂਚ ਦੀ ਕੀਤੀ ਮੰਗ

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

ਵਾਰਡ ਨੰਬਰ 1, 2 ਅਤੇ ਗੋਲਡਨ ਸਿਟੀ ਵਾਸੀਆਂ ਨੇ ਸਰਪੰਚ ਪ੍ਰਹਿਲਾਦ ਦੇ ਘਰ ਵਿਧਾਇਕ ਸੰਧੂ ਨੂੰ ਦੱਸੀਆਂ ਮੁਸ਼ਕਲਾਂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਅਗਨੀ ਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ