Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

March 27, 2026 09:44 PM
Rozana Sehaj times
ਸਮਾਣਾ  :   ਅੱਜ ਸਮਾਣਾ ਸ਼ਹਿਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਗੁਰਦੁਆਰਾ ਥੜਾ ਸਾਹਿਬ ਦੇ ਪਿਛਲੇ ਪਾਸੇ ਨਾਲੇ ਕੋਲ ਸ਼ੱਕੀ ਹਾਲਾਤਾਂ ਵਿੱਚ ਮਿਲੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।ਇਸ ਮੌਕੇ ਡੀ ਐਸ ਪੀ ਸਮਾਣਾ ਫ਼ਤਿਹ ਸਿੰਘ ਬਰਾੜ  ਨੇ ਦੱਸਿਆ  ਕਿ ਮ੍ਰਿਤਕਾਂ ਦੀ ਪਛਾਣ ਕਰਨਦੀਪ ਸਿੰਘ ਪਿੰਡ ਅਰਾਈਮਾਜਰਾ ਅਤੇ ਹਰਸ਼ਿੰਦਰ ਸਿੰਘ ਪਿੰਡ ਕੁਲਾਰਾਂ ਵਜੋਂ ਹੋਈ ਹੈ। ਓਹਨਾ ਕਿਹਾ ਕਿ ਮ੍ਰਿਤਕਾਂ ਤੇ ਵਾਰਸਾਂ ਦੇ ਬਿਆਨਾਂ ਦੇ ਆਧਾਰ ਤੇ ਮੁਕੱਦਮਾ ਨੰਬਰ 50 ਥਾਣਾ ਸਿਟੀ ਸਮਾਣਾ ਦਰਜ਼ ਕੀਤਾ ਗਿਆ। ਓਹਨਾ ਕਿਹਾ ਕਿ ਸੋਸ਼ਲ ਮੀਡੀਆ ਤੇ ਕੁਝ  ਅਫ਼ਵਾਵਾਂ ਫੈਲਾਈਆਂ ਜਾ ਰਹੀਆਂ ਹਨ ਕਿ ਇਹਨਾਂ ਦੋ ਨੌਜਵਾਨਾਂ ਦੀ ਮੌਤ   ਨਸ਼ੇ ਕਾਰਨ ਹੋਈ ਹੈ ਜੋ ਕਿ ਸਰਾਸਰ ਗਲਤ ਹੈ, ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ  ਹ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਏਗੀ।
 
 

Have something to say? Post your comment

 

More in Malwa

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ