Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

ਕੋਰੋਨਾ ਦੇਸ਼ ਵਿੱਚ : 62,176 ਨਵੇਂ ਮਰੀਜ ਮਿਲੇ ਤੇ 2,539 ਦੀ ਮੌਤ

June 16, 2021 07:51 AM
SehajTimes

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਮਹਾਮਾਰੀ ਕੰਟਰੋਲ ਹੋ ਰਹੀ ਹੈ। ਬੀਤੇ ਦਿਨ ਵਿੱਚ ਇੱਥੇ 62,176 ਲੋਕਾਂ ਦੀ ਕੋਰੋਨਾ ਰਿਪੋਰਟ ਪਾਜਿਟਿਵ ਆਈ, 1 ਲੱਖ 7 ਹਜਾਰ 710 Corona ਮਰੀਜ਼ ਠੀਕ ਹੋਏ ਅਤੇ 2,539 ਦੀ ਮੌਤ ਹੋ ਗਈ। ਇਸ ਤਰ੍ਹਾਂ Active Corona ਮਰੀਜਾਂ ਦੀ ਗਿਣਤੀ ਵਿੱਚ 48,090 ਦੀ ਕਮੀ ਹੋ ਗਈ ਹੈ। ਗੁਜ਼ਰੇ 15 ਦਿਨਾਂ ਵਿੱਚ Corona Active ਕੇਸਾਂ ਵਿੱਚ 10 ਲੱਖ 30 ਹਜਾਰ 587 ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲੀ ਜੂਨ ਨੂੰ ਦੇਸ਼ ਵਿੱਚ 18 ਲੱਖ 90 ਹਜਾਰ 949 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਹੁਣ ਇਹ ਸੰਖਿਆ 8 ਲੱਖ 60 ਹਜਾਰ 362 ਤੱਕ ਪਹੁੰਚ ਗਈ ਹੈ।

ਇਸੇ ਤਰ੍ਹਾਂ ਪੰਜਾਬ 'ਚ ਕੋਰੋਨਾ ਦੇ 642 ਨਵੇਂ ਕੇਸ ਸਾਹਮਣੇ ਆਏ ਹਨ ਇਸ ਦੌਰਾਨ 38 ਲੋਕਾਂ ਦੀ ਮੌਤ ਵੀ ਹੋਈ ਹੈ। 1691 ਮਰੀਜ਼ ਇਸ ਦੌਰਾਨ ਸਹਿਤਯਾਬ ਵੀ ਹੋਏ ਹਨ।ਇਸ ਵੇਲੇ ਪੰਜਾਬ ਅੰਦਰ ਐਕਟਿਵ ਕੇਸਾਂ ਦੀ ਗਿਣਤੀ 10,802 ਹੈ।  ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 15650 ਤੱਕ ਪਹੁੰਚ ਗਿਆ ਹੈ। ਰਾਜ ‘ਚ ਕੁੱਲ 5,89,153 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਇਸ ਬਿਮਾਰੀ ਨੂੰ ਅੱਜ 4691 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 5,89,153 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 10,802 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ। 
ਦੇਸ਼ ਵਿੱਚ ਕੋਰੋਨਾ ਮਹਾਮਾਰੀ ਅੰਕੜਿਆਂ ਵਿੱਚ

ਬੀਤੇ 24 ਘੰਟੇ ਵਿੱਚ ਕੁਲ ਨਵੇਂ ਕੇਸ ਆਏ : 62,176
ਬੀਤੇ 24 ਘੰਟੇ ਵਿੱਚ ਕੁਲ ਠੀਕ ਹੋਏ : 1.07 ਲੱਖ
ਬੀਤੇ 24 ਘੰਟੇ ਵਿੱਚ ਕੁਲ ਮੌਤਾਂ : 2,539
ਹੁਣ ਤੱਕ ਕੁਲ ਮਰੀਜ਼ਾਂ ਦਾ ਅੰਕੜਾ : 2.96 ਕਰੋੜ
ਹੁਣ ਤੱਕ ਠੀਕ ਹੋਏ : 2.83 ਕਰੋੜ
ਹੁਣ ਤੱਕ ਕੁਲ ਮੌਤਾਂ : 3.77 ਲੱਖ
ਹੁਣ ਇਲਾਜ ਕਰਾ ਰਹੇ ਮਰੀਜਾਂ ਦੀ ਕੁਲ ਗਿਣਤੀ : 8.60 ਲੱਖ

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ