Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

March 30, 2026 06:36 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ :  ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਮੈਡਮ ਸੋਨੀਆ ਮਾਨ ਵੱਲੋਂ ਕਰਵਾਇਆ ਗਿਆ ਕਿਸਾਨ ਮੇਲਾ ਜਿਸ ਵਿੱਚ ਸੀਨੀਅਰ ਵੈਟਰਨਰੀ ਅਫਸਰ ਐਸ.ਵੀ.ਓ ਅਟਾਰੀ ਅਮਰਪ੍ਰੀਤ ਸਿੰਘ ਪੰਨੂ ਅਤੇ ਉਨ੍ਹਾ ਦੀ ਟੀਮ ਵੱਲੋਂ ਐਚ.ਐਫ ਨਸਲ ਦੀਆਂ ਛੇ ਮਹੀਨੇ ਤੋਂ ਘੱਟ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵੱਛੀ ਪਿੰਡ ਤੋਲਾ ਨੰਗਲ ਰਵਿੰਦਰ ਸਿੰਘ ਵੱਲੋ ਲਿਆਂਦੀ ਗਈ। ਦੂਜਾ ਸਥਾਨ ਹਾਸਲ ਕਰਨ ਵਾਲੀ ਵੱਛੀ ਪਿੰਡ ਮੋਦੇ ਤਲਵਿੰਦਰ ਸਿੰਘ ਵੱਲੋਂ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਵੱਛੀ ਸਰਬਜੀਤ ਸਿੰਘ ਪਿੰਡ ਵਡਾਲਾ ਭਿੱਟੇਵੱਡ ਲੈ ਕੇ ਪਹੁੰਚੇ। ਜਿਨਾਂ ਨੂੰ ਮੋਮੈਂਟ ਦੇਖ ਕੇ ਡਾਕਟਰ ਪੰਨੂ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਨੌਜਵਾਨਾਂ ਦਾ ਸਲਾਘਾ ਯੋਗ ਕਦਮ ਹੈ ਕਿ ਪਸ਼ੂ ਰੱਖ ਕੇ ਖੇਡ ਮੇਲਿਆਂ ਵਿੱਚ ਭਾਗ ਲੈਣੇ।ਉਹਨਾਂ ਕਿਹਾ ਕਿ ਜੋ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਉਨ੍ਹਾਂ ਨੂੰ ਆਪਣੀ ਖੇਤੀ ਅਤੇ ਆਪਣੇ ਵਿਰਸੇ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਹੋਰ ਤਰੱਕੀ ਦੀਆਂ ਰਾਹਾਂ ਤੇ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਸੰਗਠਨ ਇੰਚਾਰਜ ਰਾਜਾਸਾਂਸੀ ਰਾਜਬੀਰ ਸਿੰਘ ਤੋਲਾ ਨੰਗਲ, ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂੰਮ,ਸੁਖਦੀਪ ਸਿੰਘ ਛੀਨਾ,ਬਲਾਕ ਪ੍ਰਧਾਨ ਦਿਲਬਾਗ ਸਿੰਘ ਕੋਹਾਲੀ,ਡਾ:ਗੁਰਸਿਮਰਦੀਪ ਸਿੰਘ,ਵੀ ਓ ਜਸਰਾਊਰ,ਡਾ:ਅਦਿਤਿਆਜੀਤ ਸਿੰਘ,ਵੀ.ਓ ਲੋਪੋਕੇ ਡਾ:ਹਰਪ੍ਰੀਤ ਸਿੰਘ,ਵੀ ਓ ਗੋਹਲਵੜ,ਸਰਪੰਚ ਅਵਤਾਰ ਸਿੰਘ ਲਾਲੀ ਸਾਰੰਗੜਾ ਆਦਿ ਹਾਜ਼ਰ ਸਨ।

Have something to say? Post your comment

 

More in Majha

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ ‘ਚ ਦਹਿਲਾ ਦੇਣ ਵਾਲੀ ਵਾਰਦਾਤ

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ

“ਆਪ ਸਰਕਾਰ” ਵੱਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ : ਬੰਦੇਸ਼ਾ

ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ