Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਹੁਣ Corona ਵੈਕਸੀਨ ਲਗਾਉਣ ਲਈ ਪ੍ਰੀ-ਰਜਿਸਟ੍ਰੇਸ਼ਨ ਲਾਜ਼ਮੀ ਨਹੀਂ

June 16, 2021 09:04 AM
SehajTimes

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਪੂਰੀ ਦੁਨੀਆਂ ਵਿਚ ਫੈਲ ਹੀ ਚੁੱਕੀ ਹੈ ਅਤੇ ਇਸ ਨੂੰ ਰੋਕਣ ਲਈ ਸਿਰਫ਼ ਇਕ ਹੀ ਤਰੀਕਾ ਹੈ, ਉਹ ਹੈ ਟੀਕਾਕਰਨ। ਇਸੇ ਲਈ ਭਾਰਤ ਸਰਕਾਰ ਨੇ ਇਸ ਟੀਕਾਕਰਨ ਨੂੰ ਸੌਖਾ ਬਣਾਉਣ ਲਈ ਹੁਣ ਪਹਿਲੀਆਂ ਸ਼ਰਤਾਂ ਖ਼ਤਮ ਕਰ ਦਿਤੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਹੁਣ ਕੋਰੋਨਾ ਟੀਕਾਕਰਨ ਲਈ ਪ੍ਰੀ-ਆਨਲਾਈਨ ਰਜਿਸਟ੍ਰੇਸ਼ਨ ਲਾਜ਼ਮੀ ਨਹੀਂ ਹੋਵੇਗੀ। 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੈਕਸੀਨੇਟਨ ਆਨ ਸਾਈਟ 'ਤੇ ਰਜਿਸਟਰ ਕਰਵਾਏਗਾ ਤੇ ਉੱਥੇ ਹੀ Corona vaccine ਵੀ ਲੱਗੇਗੀ। ਮਤਲਬ ਕਿ ਪਹਿਲਾਂ ਦੀ ਤਰ੍ਹਾਂ ਨਹੀਂ ਹੋਵੇਗਾ ਕਿ ਘਰ ਬੈਠੇ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉ ਅਤੇ ਫਿਰ ਟੀਕਾ ਲਵਾਉਣ ਜਾਉ। ਇਸ ਨੂੰ 'ਵਾਕ ਇਨ' ਵੀ ਕਿਹਾ ਜਾ ਸਕਦਾ ਹੈ। ਪੇਂਡੂ ਖੇਤਰਾਂ ਅਤੇ ਸ਼ਹਿਰੀ ਝੁੱਗੀਆਂ ਵਿਚ ਰਹਿੰਦੇ ਲੋਕ ਨੂੰ ਟੀਕਾਕਰਨ ਕੇਂਦਰਾਂ 'ਤੇ ਸਾਈਟ 'ਤੇ ਰਜਿਸਟਰ ਕਰਵਾ ਕੇ ਸਿੱਧੇ ਟੀਕੇ ਲਗਵਾਏ ਜਾ ਰਹੇ ਹਨ। ਮੰਤਰਾਲੇ ਨੇ ਇਹ ਵੀ ਕਿਹਾ ਕਿ 1075 ਹੈਲਪਲਾਈਨ ਰਾਹੀਂ ਰਜਿਸਟ੍ਰੇਸ਼ਨ ਲਈ ਮਦਦ ਸਹੂਲਤ ਵੀ ਚਾਲੂ ਕੀਤੀ ਗਈ ਹੈ। ਇਨ੍ਹਾਂ ਸਾਰੇ ਤਰੀਕਿਆਂ 'ਚੋਂ ਖ਼ਾਸਕਰ ਦਿਹਾਤੀ ਖੇਤਰਾਂ ਵਿਚ 13 ਜੂਨ, 2021 ਦੀ ਤਰੀਕ ਤਕ 28.36 ਕਰੋੜ ਲਾਭਪਾਤਰੀਆਂ ਨੂੰ ਕੋ-ਵਿਨ 'ਤੇ ਰਜਿਸਟਰੀ ਕਰਵਾ ਕੇ ਟੀਕਾ ਲਾਇਆ ਹੈ, 16.45 ਕਰੋੜ ਯਾਨੀ 58 ਪ੍ਰਤੀਸ਼ਤ ਲਾਭਪਾਤਰੀਆਂ ਨੇ ਆਨ-ਸਾਈਟ 'ਤੇ ਰਜਿਸਟਰੇਸ਼ਨ ਕਰਵਾਇਆ। ਹੁਣ ਇਸ ਤਰੀਕੇ ਨਾਲ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਵਾਉਣ ਵਿਚ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਕੋਰੋਨਾ ਟੀਕਾਕਰਨ ਆਸਾਨੀ ਨਾਲ ਹੋ ਸਕੇਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ