Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

March 31, 2026 05:31 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਸੈਵਨ ਸੀਜ਼ ਕੰਸਲਟੈਂਟਸ ਫਰਮ ਐੱਸ.ਸੀ.ਓ ਨੰ:527 ਪਹਿਲੀ ਮੰਜਿਲ, ਸੈਕਟਰ-70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਿਲਰਾਜ ਸਿੰਘ ਧਾਲੀਵਾਲ ਪੁੱਤਰ ਸ੍ਰੀ ਅਵਤਾਰ ਸਿੰਘ ਵਾਸੀ ਮਕਾਨ ਨੰ. 118 ਸੈਕਟਰ 10-ਏ ਚੰਡੀਗੜ੍ਹ (ਯੂ.ਟੀ) ਹੁਣ ਵਾਸੀ ਮਕਾਨ ਨੰ. 14, ਸੈਕਟਰ-3, ਚੰਡੀਗੜ੍ਹ (ਯੂ.ਟੀ) ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 35/ਐੱਮ.ਸੀ-2. ਮਿਤੀ 08.01.2016 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 07.01.2026 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸੈਵਨ ਸੀਜ਼ ਕੰਸਲਟੈਂਟਸ ਫਰਮ ਨੂੰ ਜਾਰੀ ਲਾਇਸੰਸ ਨੰਬਰ 35/ਐੱਮ.ਸੀ-2 ਮਿਤੀ 08.01.2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ