Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ

March 31, 2026 06:06 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਪਿੰਡ ਕਿਲਾ ਭਰੀਆਂ ਵਿਖੇ ਪਾਇਲਟ ਬਣੀ ਗਗਨਦੀਪ ਕੌਰ ਨੂੰ ਸਨਮਾਨਿਤ ਕੀਤਾ। ਗਗਨਦੀਪ ਕੌਰ ਦੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਦਿਆਂ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਕਿਹਾ ਕਿ ਧੀਆਂ ਹਰ ਖੇਤਰ ਵਿੱਚ ਅੱਗੇ ਵੱਧ ਕੇ ਦੇਸ਼ ਅਤੇ ਸਮਾਜ ਦਾ ਮਾਣ ਵਧਾ ਰਹੀਆਂ ਹਨ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ, ਉਨ੍ਹਾਂ ਕਿਹਾ ਗਗਨਦੀਪ ਕੌਰ ਨੇ ਇਕੱਲੇ ਆਪਣੇ ਪਰਿਵਾਰ ਦਾ ਨਾਮ ਹੀ ਨਹੀਂ ਸਗੋਂ ਸਾਡੇ ਹਲਕੇ ਸੁਨਾਮ ਦਾ ਨਾਮ ਵੀ ਰੋਸ਼ਨ ਕੀਤਾ ਹੈ, ਉਨ੍ਹਾਂ ਨੇ ਪਾਇਲਟ ਗਗਨਦੀਪ ਕੌਰ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਗਗਨਦੀਪ ਕੌਰ ਨੌਜਵਾਨਾਂ ਖਾਸਕਰ ਧੀਆਂ ਲਈ ਇੱਕ ਪ੍ਰੇਰਣਾ ਸਰੋਤ ਬਣੇ ਹਨ। ਇਸ ਸਮੇਂ ਪਾਇਲਟ ਗਗਨਦੀਪ ਕੌਰ ਦੇ ਪਿਤਾ ਜਗਦੇਵ ਸਿੰਘ, ਸੁਖਦੇਵ ਸਿੰਘ ਕਿਲਾ ਭਰੀਆਂ, ਦਲਵੀਰ ਸਿੰਘ ਕਿਲਾ ਭਰੀਆਂ , ਪਰਮਜੀਤ ਸਿੰਘ ਪੰਮਾ ਸਾਬਕਾ ਸਰਪੰਚ ਦੁੱਲਟਵਾਲਾ, ਪੁਸ਼ਪਿੰਦਰ ਦਾਰਾ, ਪਰਮਜੀਤ ਸਿੰਘ ਨੰਬਰਦਾਰ, ਨਿਰਮਲ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ