Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

March 31, 2026 07:09 PM
Rozana Sehaj times
ਪਾਤੜਾਂ : ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈਣ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਵਿਭਾਗ ਦੇ ਮੰਤਰੀ ਡਾ ਬਲਜੀਤ ਕੌਰ ਨੂੰ ਮਿਲਿਆ। ਜਿਸ ਦੌਰਾਨ ਸੁਖਾਵੇਂ ਮਾਹੌਲ ਵਿੱਚ ਮੰਗਾ ਨੂੰ ਲੈਣ ਕੇ ਵਿਸਥਾਰ ਨਾਲ ਚਰਚਾ ਹੋਈ । ਇਸ ਦੌਰਾਨ ਹੋਈ ਮੀਟਿੰਗ ਵਿੱਚ ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕਿਰਤ  ਕਿਰਪਾਲ ਸਿੰਘ , ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਸ਼ੀਨਾ ਅਗਰਵਾਲ ,ਡਿਪਟੀ ਡਇਰੈਕਟਰ ਅਮਰਜੀਤ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਮੌਜੂਦ ਸਨ ।
ਮੀਟਿੰਗ ਦੌਰਾਨ ਯੂਨੀਅਨ ਦੀ ਪ੍ਰਤੀਨਿਧਤਾ ਕੌਮੀ ਜਰਨਲ ਸਕੱਤਰ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਰਨਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਸ਼ਾਮਲ ਹੋਏ। ਯੂਨੀਅਨ ਵੱਲੋਂ ਇੱਕ ਇੱਕ ਮੰਗ ਨੂੰ ਮੀਟਿੰਗ ਵਿੱਚ ਰੱਖਦੇ ਹੋਏ ਵੱਖ-ਵੱਖ ਮਸਲੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਜਿਨ੍ਹਾਂ ’ਤੇ ਮੰਤਰੀ ਵੱਲੋਂ ਹਾਂ-ਪੱਖੀ ਰਵੱਈਆ ਅਪਣਾਉਂਦੇ ਹੋਏ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਪੈਨਸ਼ਨ ਅਤੇ ਗ੍ਰੇਚੂਇਟੀ ਦੇ ਮਸਲੇ ਨੂੰ ਪ੍ਰਮੁੱਖ ਤੌਰ ’ਤੇ ਉਠਾਇਆ ਗਿਆ। ਇਸ ਸਬੰਧੀ ਮੰਤਰੀ ਨੇ ਦੱਸਿਆ ਕਿ ਮਾਮਲਾ ਸਰਕਾਰ ਵੱਲੋਂ ਏਜੀ ਕੋਲ ਭੇਜਿਆ ਜਾ ਚੁੱਕਾ ਹੈ, ਉਨ੍ਹਾਂ ਇਸ ਮੰਗ ਉਤੇ ਹਾਂ-ਪੱਖੀ ਹੁੰਗਾਰਾ ਦਿੱਤਾ ਹੈ। ਉਪਰੰਤ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਨੇ 1 ਅਪ੍ਰੈਲ ਨੂੰ   ਬਲੈਕ ਡੇਅ ਮੌਕੇ ਸਮੂਹ ਵਰਕਰਾਂ ਤੇ ਹੈਲਪਰਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਜਾਂ ਕਾਲੇ ਦੁਪੱਟੇ ਲੈ ਕੇ ਸੈਂਟਰ ਵਿਚ ਕੰਮ ਕਰਨ ਅਤੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਨਗੀਆਂ।
ਫੋਟੋ : ਸਮਾਜਿਕ ਸਰੁੱਖਿਆ ਮੰਤਰੀ ਡਾ ਬਲਜੀਤ ਕੌਰ ਨੂੰ ਮਿਲਦੇ ਹੋਏ ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂ।

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ