Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

March 31, 2026 10:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹਿਰ ਵਿੱਚੋਂ ਲੰਘਦੀ ਜਾਖਲ ਲੁਧਿਆਣਾ ਰੇਲਵੇ ਲਾਈਨ ਦੇ ਨੇੜੇ ਝਾੜੀਆਂ 'ਚੋਂ ਪੁਲਿਸ ਨੂੰ ਇੱਕ ਨੌਜਵਾਨ ਦੀ ਸ਼ੱਕੀ ਹਲਾਤਾਂ ਵਿੱਚ ਲਾਸ਼ ਮਿਲੀ ਹੈ। ਜੀ ਆਰ ਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਰੇਲਵੇ ਅੰਡਰ ਬ੍ਰਿਜ ਅਤੇ ਫਲਾਈ ਓਵਰ ਦੇ ਵਿਚਕਾਰ ਰੇਲਵੇ ਲਾਈਨ ਦੀਆਂ ਝਾੜੀਆਂ ਵਿੱਚ ਇਕ ਨੌਜਵਾਨ ਦੀ ਲਾਸ਼ ਪਈ ਹੈ।ਪੁਲਿਸ ਵਲੋਂ ਤੁਰੰਤ ਲਾਸ਼ ਕਬਜੇ ਵਿਚ ਲੈਕੇ ਪੋਸਟਮਾਰਟਮ ਕਰਵਾਇਆ ਗਿਆ।ਮ੍ਰਿਤਕ  ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ। ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਸਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਸਾਹਮਣੇ ਆਵੇਗੀ।ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਅਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Have something to say? Post your comment

 

More in Malwa

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ

ਮਾਪੇ-ਅਧਿਆਪਕ ਮਿਲਣੀ, ਗੈਜੂਏਸ਼ਨ ਸੈਰੇਮਨੀ, ਇਨਾਮ ਵੰਡ ਅਤੇ ਸਨਮਾਨ ਸਮਾਰੋਹ ਦਾ ਸੰਗਮ