Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਰਚ ਮਾਰਕੇ ਅਧਖੜ ਉਮਰ ਦੇ ਵਿਅਕਤੀ ਦੀ ਹੱਤਿਆ 

April 01, 2026 04:25 PM
ਦਰਸ਼ਨ ਸਿੰਘ ਚੌਹਾਨ
ਛੇ ਜਣਿਆਂ ਖਿਲਾਫ ਮਾਮਲਾ ਦਰਜ਼ 
ਸੁਨਾਮ : ਬੱਚਿਆਂ ਦੀ ਲੜਾਈ ਸੁਲਝਾਉਣ ਗਏ ਅਧਖੜ ਉਮਰ ਦੇ ਵਿਅਕਤੀ ਦੀ ਕਿਰਚ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਸੁਨਾਮ ਸ਼ਹਿਰ ਦੇ ਹਨੂੰਮਾਨ ਮੰਦਿਰ ਨੇੜੇ ਵਾਪਰੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੁਨਾਮ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਦੱਸਿਆ ਕਿ ਸ਼ਹਿਰ ਦੀ ਇੰਦਰਾ ਬਸਤੀ 'ਚ ਹਨੂੰਮਾਨ ਮੰਦਿਰ ਨੇੜੇ ਬੱਚਿਆਂ ਦੀ ਕਿਸੇ ਗੱਲ ਨੂੰ ਲੈਕੇ ਲੜਾਈ ਹੋ ਗਈ। ਜਿਸ ਤੋਂ ਬਾਅਦ ਤਹਿਸ 'ਚ ਆਕੇ ਬੱਚਿਆਂ ਦੇ ਪਰਿਵਾਰ ਵੀ ਆਪਸ 'ਚ ਉਲਝ ਗਏ।ਰੌਲਾ ਪੈਣ 'ਤੇ ਰਾਜ ਕੁਮਾਰ ਆਪਣੇ ਭਤੀਜੇ ਬਲਿੰਦਰ ਕੁਮਾਰ ਸਮੇਤ ਦੋਵਾਂ ਧਿਰਾਂ ਨੂੰ ਸਮਝਾਉਣ ਲਈ ਜਿਵੇਂ ਹੀ ਮੌਕੇ 'ਤੇ ਗਿਆ ਤਾਂ ਇਕ ਧਿਰ ਵੱਲੋਂ ਆਪਣੀ ਹਮਾਇਤ 'ਚ ਅੱਧੀ ਦਰਜਨ ਨੌਜਵਾਨਾਂ ਨੂੰ ਬੁਲਾ ਲਿਆ ਗਿਆ। ਇਸ ਦੌਰਾਨ ਰਾਜ ਕੁਮਾਰ (50) ਪੁੱਤਰ ਛੋਟੂ ਰਾਮ ਵਾਸੀ ਇੰਦਰਾ ਬਸਤੀ ਸੁਨਾਮ ਦੀ ਕਿਰਚ ਮਾਰਕੇ ਹੱਤਿਆ ਕਰ ਦਿੱਤੀ ਗਈ ਜਦੋਂ ਕਿ ਮ੍ਰਿਤਕ ਦੇ ਭਤੀਜੇ ਬਲਿੰਦਰ ਕੁਮਾਰ ਨੂੰ ਜਖਮੀ ਕਰ ਦਿੱਤਾ ਗਿਆ। ਇੰਸਪੈਕਟਰ ਪ੍ਰਤੀਕ ਜਿੰਦਲ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲੈਕੇ ਅੱਧੀ ਦਰਜਨ ਨੌਜਵਾਨਾਂ ਹੈਰੀ,ਸਾਵਨ,ਗੋਬਿੰਦ,ਅਮਨ,ਕਰਨ ਅਤੇ ਵਰੁਣ ਵਾਸੀਆਨ ਸੁਨਾਮ ਖਿਲਾਫ ਬੀ ਐਨ ਐਸ ਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ