Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

April 01, 2026 07:54 PM
Rozana Sehaj times
ਕੋਟਕਪੂਰਾ : ਨੇੜਲੇ ਪਿੰਡ ਲੰਭਵਾਲੀ ਵਿਖੇ ਅੰਗਹੀਣ ਅਤੇ ਸੀਨੀਅਰ ਸਿਟੀਜਨ ਲਈ ਵਿਸ਼ੇਸ਼ ਕੈਂਪ ਲਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਤੌਰ ’ਤੇ ਜਸਪਾਲ ਸਿੰਘ ਪੰਜਗਰਾਈਂ ਪਹੁੰਚੇ। ਇਸ ਸਮੇਂ ਰੁਦਰਾ ਆਸਰਾ ਸੈਂਟਰ ਦੇ ਡਾ. ਰਵੀ ਕੁਮਾਰ ਅਤੇ ਡਾਕਟਰ ਵਿਨੇ ਦੀ ਅਗਵਾਈ ਹੇਠ 12 ਲੱਖ ਦੇ ਕਰੀਬ ਦਾ ਸਮਾਨ ਕੇਂਦਰ ਸਰਕਾਰ ਤੋਂ ਭਲਾਈ ਵਿਭਾਗ ਵਿੱਚੋਂ ਲਿਆ ਕੇ ਵੰਡਿਆ ਗਿਆ। ਇਸ ਸਮੇਂ 150 ਲੋੜਵੰਦਾਂ ਲਈ ਟਰਾਈ ਸਾਈਕਲ, ਬੈਟਰੀ ਵਾਲੀਆਂ ਸਕੂਟਰੀਆਂ, ਵੀਲ੍ਹ ਚੇਅਰ, ਖੂੰਡੀਆਂ, ਗੋਡੇ, ਬੈਲਟਾਂ, ਵਾਕਰ, ਕੰਨਾਂ ਵਾਲੀਆਂ ਮਸ਼ੀਨਾਂ ਸਮੇਤ ਹੋਰ ਬਹੁਤ ਸਾਰਾ ਸਮਾਨ ਵੰਡਿਆ ਗਿਆ। ਇਸ ਸਮੇਂ ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਕਿਸੇ ਵੀ ਲੋੜਵੰਦ ਨੂੰ ਇਸ ਤਰ੍ਹਾਂ ਦੇ ਸਮਾਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਲੋਕਾਂ ਦੀ ਸੇਵਾ ਕਰਨਾ ਹੀ ਉਹਨਾਂ ਦਾ ਮੁੱਖ ਮਕਸਦ ਹੈ, ਇਸ ਸਮੇਂ ਉਹਨਾਂ ਆਏ ਹੋਏ ਡਾਕਟਰ ਦੀ ਟੀਮ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਲੋਕ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾ. ਬਲਵਿੰਦਰ ਸਿੰਘ, ਸਾਬਕਾ ਪੰਚਾਇਤ ਮੈਂਬਰ ਨਿਰਮਲ ਸਿੰਘ ਲੰਭਵਾਲੀ, ਸੁਖਜੀਤ ਕੌਰ ਪੰਚਾਇਤ ਮੈਂਬਰ ਸਮੇਤ ਮਰਦ/ਔਰਤਾਂ ਵੀ ਹਾਜਰ ਸਨ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ