Monday, June 05, 2023
BREAKING NEWS
ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ : ਲਾਲਜੀਤ ਸਿੰਘ ਭੁੱਲਰਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈਸ ਦੀ ਅਚਨਚੇਤੀ ਚੈਕਿੰਗਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲਗਣਤੰਤਰ ਦਿਵਸ ਮੌਕੇ ਵਾਤਾਵਰਣ ਸੇਵੀ ਹੋਏ ਸਨਮਾਨਿਤਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

Sports

Cricket ਸੀਰੀਜ਼ ਲਈ ਇਨ੍ਹਾਂ ਖਿਡਾਰੀਆਂ ਨੇ ਆਪਣਾ ਨਾਮ ਵਾਪਸ ਲਿਆ

June 16, 2021 11:45 AM
SehajTimes

ਨਵੀਂ ਦਿੱਲੀ : ਆਸਟ੍ਰੇਲੀਆ ਤੇ ਬੰਗਲਾਦੇਸ਼ ਵਿਚ ਹੋਣ ਵਾਲੀ Cricket ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਆਸਟ੍ਰੇਲਿਆਈ ਟੀਮ ਦੇ ਉਪ ਕਪਤਾਨ ਪੈਟ ਕਮਿੰਸ, ਆਲਰਾਊਂਡਰ ਗਲੇਨ ਮੈਕਸਵੇਲ, ਓਪਨਰ ਡੇਵਿਡ ਵਾਰਨਰ, ਸਾਬਕਾ ਕਪਤਾਨ ਸਟੀਵ ਸਮਿਥ, ਆਲਰਾਊਂਡਰ ਮਾਰਕਸ ਸਟੋਈਨਿਸ ਦੇ ਇਲਾਵਾ ਝਾਅ ਰਿਚਰਡਸਨ ਤੇ ਕੇਨ ਰਿਚਰਡਸਨ ਨੇ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ, ਜੋ ਟੀ 20 ਵਿਸ਼ਵ ਕੱਪ ਤੋਂ ਪਹਿਲਾਂ ਆਪਣੇ ਦੇਸ਼ ਲਈ ਦੋ ਦੌਰਿਆਂ ’ਤੇ ਉਪਲਬਧ ਨਹੀਂ ਹੋਵੇਗਾ। ਕੰਗਾਰੂ ਟੀਮ ਦੇ ਕੋਚ ਜਸਟਿਨ ਲੈਂਗਰ ਨੇ ਕਿਹਾ ਹੈ ਕਿ ਟੀ 20 ਵਿਸ਼ਵ ਕੱਪ ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਦਾ ਟੀਮ ਤੋਂ ਬਾਹਰ ਰਹਿਣਾ ਵਧੀਆ ਸੰਕੇਤ ਨਹੀਂ ਹੈ। ਇਥੇ ਦਸਣਯੋਗ ਹੈ ਕਿ ਆਸਟ੍ਰੇਲਿਆਈ ਟੀਮ ਵੈਸਟਇੰਡੀਜ਼ ਤੇ ਬੰਗਲਾਦੇਸ਼ ਦੌਰੇ ’ਤੇ ਜਾਣ ਵਾਲੀ ਹੈ, ਜਿਸ ਲਈ 20 ਮੈਂਬਰੀ ਟੀਮ ਚੁਣੀ ਗਈ ਹੈ। ਇਨ੍ਹਾਂ ’ਚੋ 18 ਖਿਡਾਰੀ ਟੀਮ ਦਾ ਹਿੱਸਾ ਹਨ, ਜਦਕਿ 2 ਖਿਡਾਰੀਆਂ ਨੂੰ ਰਿਜ਼ਰਵ ਪਲੇਅਰ ਦੇ ਰੂਪ ’ਚ ਟੀਮ ’ਚ ਜਗ੍ਹਾ ਦਿੱਤੀ ਗਈ ਹੈ।

Have something to say? Post your comment