Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

April 01, 2026 09:14 PM
Rozana Sehaj times
ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਤੀ 31-03-2026 ਨੂੰ ਸਾਲਾਨਾ ਨਤੀਜਾ ਐਲਾਨਿਆ ਗਿਆ। A1 ਗਰੇਡ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਬੱਚਿਆਂ ਦੇ ਨਤੀਜਿਆਂ ਨੂੰ ਦੇਖ ਕੇ ਮਾਪਿਆਂ ਵੱਲੋਂ ਸਮੂਹ ਸਕੂਲ ਸਟਾਫ਼ ਤੇ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਤੇ ਸਕੂਲ ਪ੍ਰਧਾਨ ਸ. ਪਰਦਮਨ ਸਿੰਘ ਵਿਰਕ, ਜਨਰਲ ਸਕਤਰ ਸ. ਬਲਵਿੰਦਰ ਸਿੰਘ, ਸੀਨੀਅਰ ਵਾਈਸ-ਪ੍ਰਧਾਨ ਸ. ਗੁਲਜਾਰ ਸਿੰਘ, ਵਾਈਸ-ਪ੍ਰਧਾਨ ਸ. ਜਸਵੰਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਬਰ ਸ. ਗੁਰਦੇਵ ਸਿੰਘ,, ਬਾਬਾ ਸਾਹਿਬ ਸਿੰਘ, ਸ. ਕੁਲਦੀਪ ਸਿੰਘ, ਸਕੂਲ ਪ੍ਰਿੰਸੀਪਲ ਸ੍ਰੀ ਮਤੀ ਸੁਨੀਤਾ ਰਾਣੀ, ਬਲਬੀਰ ਸਿੰਘ ਧਾਰੀਵਾਲ ਅਤੇ ਸਮੂਹ ਅਧਿਆਪਕਾਂ  ਨੇ ਵਿਦਿਆਰਥੀਆਂ ਨੂੰ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
 
 

Have something to say? Post your comment

 

More in Malwa

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ