Saturday, October 10, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
•
ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ
•
ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ
Malwa
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਧੂੜਕੋਟ ਤੋਂ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
April 02, 2026 06:41 PM
Rozana Sehaj times
ਕੋਟਕਪੂਰਾ
: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਧੂੜਕੋਟ ਤੋਂ ਅੰਮ੍ਰਿਤਸਰ ਅਤੇ ਪ੍ਰਸਿੱਧ ਧਾਰਮਿਕ ਸਥਾਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਆਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ। ਬੱਸ ਦੀ ਰਵਾਨਗੀ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲਿਆ ਹੈ। ਇਸ ਮੌਕੇ ਗੁਰਸੇਵਕ ਸਿੰਘ ਮੀਤ ਪ੍ਰਧਾਨ ਧੂੜਕੋਟ ਸਰਪੰਚ ਜਗਰੂਪ ਸਿੰਘ, ਗੁਰਮੀਤ ਸਿੰਘ ਗਿੱਲ, ਸਰਪੰਚ ਜਲੌਰ ਸਿੰਘ ਪਿੰਡ ਢੁੱਡੀ, ਲਾਡੀ ਢੁੱਡੀ, ਜਸਵਿੰਦਰ ਸਿੰਘ ਬਰਾੜ, ਗੁਰਚਰਨ ਸਿੰਘ ਮੈਂਬਰ, ਸਰਪੰਚ ਸਰਬਜੀਤ ਸਿੰਘ ਮੋਰਾਂਵਾਲੀ, ਸਰਪੰਚ ਬਲਦੇਵ ਸਿੰਘ ਭਾਣਾ, ਗੁਰਮੇਲ ਸਿੰਘ ਭਾਣਾ, ਗੁਰਭੇਜ ਸਿੰਘ ਹਾਜ਼ਰ ਸਨ।
#
KotakpuraNews
#
Pilgrimage
#
Deveotees
Have something to say? Post your comment
More in Malwa
‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ
ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ
ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ
ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ
ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ