Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਬਲਿਕ ਕਾਲਜ, ਸਮਾਣਾ ਵਿਖੇ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਕਰਵਾਇਆ ਗਿਆ

April 02, 2026 06:56 PM
Rozana Sehaj times
ਸਮਾਣਾ : ਅੱਜ ਪਬਲਿਕ ਕਾਲਜ, ਸਮਾਣਾ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸ਼ਨ ਵਿਸ਼ੇ ਤੇ ਵਿਦਿਆਰਥੀਆਂ ਦਾ ਕੁਇੱਜ ਮੁਕਾਬਲਾ ਆਯੋਜਿਤ ਕਰਵਾਇਆ ਗਿਆ ਜਿਸ ਦੇ ਪਹਿਲੇ ਰਾਉਂਡ ਵਿੱਚ ਵਿਦਿਆਰਥੀਆਂ ਦਾ ਲਿਖਤੀ ਮੁਕਾਬਲਾ ਕੰਡਕਟ ਕਰਵਾਇਆ ਗਿਆ ਸੀ ਅਤੇ 37 ਵਿਦਿਆਰਥੀਆਂ ਨੇ ਭਾਗ ਲਿਆ ਸੀ। ਪਹਿਲੇ ਰਾਉਂਡ ਵਿੱਚ ਸ਼ਾਰਟ ਲਿਸਟ ਕੀਤੇ ਗਏ ਵਿਦਿਆਰਥੀਆਂ ਦਾ ਅੱਜ ਦੂਜੇ ਰਾਊਂਡ ਵਿੱਚ ਕੁਇੱਜ ਮੁਕਾਬਲਾ ਕੰਡਕਟ ਕਰਵਾਇਆ ਗਿਆ ਜਿਸ ਵਿੱਚ ਪੰਜ ਟੀਮਾਂ ਨੇ ਭਾਗ ਲਿਆ। ਇਸ ਕੁਇੱਜ ਮੁਕਾਬਲੇ ਵਿੱਚ ਪਹਿਲਾ ਸਥਾਨ ਟੀਮ 'ਏ. ਦੂਜਾ ਸਥਾਨ ਟੀਮ 'ਸੀਂ ਅਤੇ ਤੀਜਾ ਸਥਾਨ ਟੀਮ 'ਡੀ ਨੇ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਪ੍ਰਸ਼ਾਸਨ ਵਿੱਚ ਟਰਮਨੋਲੋਜੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾ ਵੱਲੋਂ ਕੁਇੱਜ ਮੁਕਾਬਲੇ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਇਸ ਗਤੀਵਿਧੀ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਹਰਪ੍ਰੀਤ ਕੌਰ, ਮੁੱਖੀ ਰਾਜਨੀਤੀ ਸ਼ਾਸਤਰ ਵਿਭਾਗ ਨੇ ਇਸ ਗਤੀਵਿਧੀ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸ਼ਨ ਵਿੱਚ ਟਰਮੋਨੋਲੋਜੀ ਬਾਰੇ ਅਤੇ ਵਿੱਤੀ ਬਿੱਲ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਲੋਕ ਪ੍ਰਸਾਸਨ ਵਿਭਾਗ ਦੇ ਮੁੱਖੀ ਡਾ. ਮਨਦੀਪ ਪਾਲ ਕੌਰ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਨਾਲ ਸਬੰਧਤ ਅੰਗਰੇਜ਼ੀ ਜਾਂ ਹੋਰ ਭਾਸ਼ਾਵਾਂ ਦੇ ਸਬਦਾਂ ਨੂੰ ਪੰਜਾਬੀ ਵਿੱਚ ਸਮਝਣ, ਵਰਤਣ ਅਤੇ ਵਿਕਸਿਤ ਕਰਨ ਬਾਰੇ ਦੱਸਿਆ ਅਤੇ ਦੱਸਿਆ ਕਿ ਇਹ ਉਹ ਵਿਸ਼ਾ ਹੈ ਜਿਸ ਵਿੱਚ ਸਰਕਾਰੀ ਕੰਮਕਾਜ, ਦਫਤਰੀ ਕਾਰਵਾਈਆਂ ਅਤੇ ਪ੍ਰਸ਼ਾਸਕੀ ਪ੍ਰਣਾਲੀ ਵਿੱਚ ਤਕਨੀਕੀ ਸ਼ਬਦਾਂ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ, ਬਾਰੇ ਜਾਣਕਾਰੀ ਮਿਲਦੀ ਹੈ। ਜਦੋਂ ਅਸੀਂ ਪ੍ਰਸ਼ਾਸਨ ਦੇ ਸ਼ਬਦਾਂ ਨੂੰ ਪੰਜਾਬੀ ਵਿੱਚ ਬਦਲ ਕੇ ਵਰਤਦੇ ਹਾਂ ਤਾਂ ਉਸ ਨੂੰ ਪੰਜਾਬੀ ਟਰਮਨੋਲੋਜੀ ਇਨ ਐਡਮਿਨਿਸਟਰੇਸਨ ਆਖਦੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ- ਡਾ. ਹਰਕੀਰਤਨ ਕੌਰ, ਡਾ. ਗੁਰਜਿੰਦਰ ਸਿੰਘ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਰੁਪਿੰਦਰ ਕੌਰ (ਕੰਪਿਊਟਰ ਵਿਭਾਗ) ਅਤੇ ਪ੍ਰੋ. ਪਰਮਜੀਤ ਕੌਰ ਮੌਜੂਦ ਰਹੇ।

Have something to say? Post your comment

 

More in Malwa

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਂਝੇ ਯਤਨਾਂ ਨਾਲ਼ ਨਸ਼ੇ ਦੀ ਚੁਣੌਤੀ 'ਤੇ ਜਿੱਤ ਪ੍ਰਾਪਤ ਕਰ ਸਕਦਾ ਹੈ ਪੰਜਾਬ: ਡਾ. ਜਗਦੀਪ ਸਿੰਘ

ਸਪੀਕਰ ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10 ਸੈਲਫ਼-ਲੋਡਿੰਗ ਹਥਿਆਰ ਬਰਾਮਦ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਪੰਜਾਬੀ ਯੂਨੀਵਰਸਿਟੀ ਵਿਖੇ 'ਗੁਰੂ ਗੋਬਿੰਦ ਸਿੰਘ ਜੀ ਦੀ ਤਲਵੰਡੀ ਸਾਬੋ ਤੋਂ ਦੱਖਣ ਦੀ ਯਾਤਰਾ: ਰਾਜਸਥਾਨ ਦੀ ਵਿਰਾਸਤ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸਰਕਾਰੀ ਹਸਪਤਾਲਾਂ 'ਚ ਮਰੀਜਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ-ਸਿਹਤ ਮੰਤਰੀ ਡਾ. ਬਲਬੀਰ ਸਿੰਘ