Thursday, April 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

April 02, 2026 07:51 PM
Rozana Sehaj times

ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 13 ਅਪ੍ਰੈਲ ਨੂੰ ਸੱਦਿਆ

ਚੰਡੀਗੜ੍ਹ  : 
ਪੰਜਾਬ ਵਿਧਾਨ ਸਭਾ ਵਿੱਚ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ ਸਬੰਧੀ ਨਿਯਮਾਂ ਦੇ ਨਿਯਮ 16 ਦੇ ਦੂਜੇ ਉਪਬੰਧ  ਤਹਿਤ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ, ਜਿਸ ਨੂੰ 16 ਮਾਰਚ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਮੀਟਿੰਗ 13 ਅਪ੍ਰੈਲ, 2026 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿੱਚ 40ਵੇਂ ਸਾਲਾਨਾ ਖੇਡ ਸਮਾਰੋਹ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ

ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਫ਼ਿਲਮ ਲਾਇਸੈਂਸ ਦਾ ਗੀਤ ‘ਗੱਚ ਲਾਗੇ’ ਰੀਲੀਜ਼

ਐੱਲਜੀ ਇਲੈਕਟ੍ਰੌਨਿਕਸ ਇੰਡੀਆ ਨੇ ਕੈਲੰਡਰ ਸਾਲ 26 ਦੀ ਪਹਿਲੀ ਤਿਮਾਹੀ 'ਚ 1 ਮਿਲੀਅਨ ਤੋਂ ਵੱਧ ਏ.ਸੀ ਵਿਕਰੀ ਕੀਤੇ-ਕੰਪਨੀ ਦੀ ਮਾਰਕੀਟ ਲੀਡਰਸ਼ਿਪ ਨੂੰ ਕੀਤਾ ਮਜ਼ਬੂਤ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਵਿੱਚ ਦਲਿਤਾਂ ਅਤੇ ਮਜ਼ਲੂਮਾਂ 'ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਸਵੀਰ ਸਿੰਘ ਗੜ੍ਹੀ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ