Wednesday, August 06, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Entertainment

ਅਕਸ਼ੈ ਕੁਮਾਰ ਦੀ ਫ਼ਿਲਮ ‘Bell Bottom’ ਜਲਦ ਹੋਵੇਗੀ ਰਿਲੀਜ਼

June 16, 2021 01:50 PM
SehajTimes

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਨੇ ਹਾਂਲ ਹੀ ਵਿੱਚ ਆਪਣੀ ਨਵੀਂ ਫਿਲਮ ‘ਬੈੱਲ ਬੌਟਮ’ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਕੀਤਾ ਹੈ। ਫ਼ਿਲਮ 27 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ‘ਬੈੱਲ ਬੌਟਮ’ ਇੱਕ ਥ੍ਰਿਲਰ ਫ਼ਿਲਮ ਹੈ । ਜਿਸ ਨੂੰ ਰਣਜੀਤ ਐੱਮ ਤਿਵਾੜੀ ਨੇ ਡਾਇਰੈਕਟ ਕੀਤਾ ਹੈ। ਇਸ ਦੀ ਸ਼ੂਟਿੰਗ ਕੋਰੋਨਾ ਕਰਕੇ ਲੱਗੇ ਲੌਕਡਾਊਨ ਵਿੱਚ ਕੀਤੀ ਗਈ ਸੀ ਅਤੇ ਇਸ ਦੀ ਸ਼ੂਟਿੰਗ ਡੇਢ ਮਹੀਨੇ ਦੇ ਅੰਦਰ-ਅੰਦਰ ਪੂਰੀ ਹੋ ਗਈ ਸੀ। ਇਸ ਫ਼ਿਲਮ ਦੀ ਕਹਾਣੀ 80 ਦੇ ਦਹਾਕੇ ਦੀ ਹੈ। ਜਿਸ ਵਿੱਚ ਅਕਸੈ ਸੀਕ੍ਰੇਟ ਏਜੰਟ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਅਕਸ਼ੈ ਕੁਮਾਰ ਦੇ ਨਾਲ ਇਸ ਫ਼ਿਲਮ ਵਿਚ ਵਾਨੀ ਕਪੂਰ, ਹੁਮਾ ਕੁਰੈਸ਼ੀ ਅਤੇ ਅਦਾਕਾਰਾ ਲਾਰਾ ਦੱਤਾ ਵੀ ਅਹਿਮ ਭੂਮਿਕਾ ਵਿਚ ਹਨ। ਪਹਿਲਾਂ ਇਹ ਫ਼ਿਲਮ ਜਨਵਰੀ ਅਤੇ ਫਿਰ ਅਪ੍ਰੈਲ ਵਿੱਚ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਸੀ ਪਰ ਕੋਰੋਨਾ ਕਾਰਨ ਸਾਰੀਆਂ ਫ਼ਿਲਮਾਂ ਦੀ ਰਿਲੀਜ਼ ਡੇਟ ਵਧਾ ਦਿੱਤੀ ਗਈ ਸੀ l

Have something to say? Post your comment