Saturday, May 18, 2024

Chandigarh

ਸਿਖਿਆ ਸਕੱਤਰ ਦੇ ਦਫਤਰ ਸਾਹਮਣੇ ਕੱਚੇ ਅਧਿਆਪਕਾਂ ‘ਚੋਂ ਇਕ ਅਧਿਆਪਕਾ ਨੇ ਖਾਧੀ ਸਲਫਾਸ

June 16, 2021 03:12 PM
SehajTimes

ਮੋਹਾਲੀ : ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਸਾਹਮਣੇ ਇੱਕ ਪਾਸੇ ਪੁਲੀਸ ਨਾਲ ਜ਼ੋਰ ਅਜ਼ਮਾਈ ਜਾਰੀ ਹੈ ਤੇ ਦੂਜੇ ਪਾਸੇ ਬਿਲਡਿੰਗ ਦੇ ਸਾਰੇ ਗੇਟਾਂ ਨੂੰ ਘੇਰੇ ‘ਚ ਲੈ ਲਿਆ ਹੈ। ਅਬੋਹਰ ਦੀ ਇੱਕ ਅਧਿਆਪਕਾ ਗੁਰਵੀਰ ਕੌਰ ਵੱਲੋਂ ਸਲਫਾਸ ਦੀਆ ਗੋਲ਼ੀਆਂ ਨਿਗਲ ਜਾਣ ਤੋਂ ਬਾਦ ਉਸਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਤ ਪੂਰੇ ਖਿਚਾਅ ਤੇ ਤਨਾਅਪੂਰਨ ਬਣੇ ਹੋਏ ਹਨ। ਪੁਲਿਸ ਦੇ ਜਵਾਨ ਸਥਿੱਤੀ ਤੇ ਕਾਬੂ ਪਾਉਣ ਲਈ ਹੱਥ ਪੈਰ ਮਾਰ ਰਹੇ ਹਨ ਪਰ ਛੱਤ ਉੱਪਰ ਖੜੇ ਪੰਜ ਅਧਿਆਪਕ ਪੁਲਿਸ ਲਈ ਖਤਰਾ ਬਣੇ ਹੋਏ ਹਨ। ਅਧਿਆਪਕਾਂ ਦਾ ਵਾਰ ਵਾਰ ਕਹਿਣਾ ਹੈ ਕਿ ਉਹ ਅੱਜ ਆਰ ਪਾਰ ਦੀ ਲੜਾਈ ਲੜਨ ਆਏ ਹਨ ਤੇ ਅੱਜ ਉਹ ਫੈਸਲਾ ਕਰਵਾ ਕੇ ਹੀ ਘਰਾਂ ਨੂੰ ਜਾਣਗੇ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿਖਿਆ ਭਵਨ 'ਤੇ ਚੜ੍ਹੇ ਅਧਿਆਪਕ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C