Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

April 05, 2026 02:06 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਸੁਨਾਮ ਦਾ ਰਾਜਨ ਸਿੰਗਲਾ ਨੂੰ ਸਾਲ 2027-28 ਲਈ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨਗੀ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ ਤੱਕ ਕਿਸੇ ਹੋਰ ਚਾਹਵਾਨ ਨੇ ਕਾਗਜ਼ ਦਾਖਲ ਨਹੀਂ ਕੀਤੇ। ਰੋਟਰੀ ਕਲੱਬ ਸੁਨਾਮ ਦਾ ਬਿਨਾਂ ਮੁਕਾਬਲੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜਨ ਸਿੰਗਲਾ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਆਖਿਆ ਕਿ ਰੋਟਰੀ ਕਲੱਬ ਸੁਨਾਮ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਮੱਦਦ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਰਾਜਨ ਸਿੰਗਲਾ ਦੀ ਅਗਵਾਈ ਹੇਠ ਅਜਿਹੇ ਯਤਨ ਜਾਰੀ ਰੱਖਣਗੇ। ਇਸ ਮੌਕੇ ਰੋਟਰੀ ਦੇ ਸਾਬਕਾ ਗਵਰਨਰ ਘਣਸ਼ਿਆਮ ਕਾਂਸਲ, ਸਾਬਕਾ ਪ੍ਰਧਾਨ ਅਨਿਲ ਜੁਨੇਜਾ, ਪ੍ਰੋਫੈਸਰ ਵਿਜੇ ਮੋਹਨ ਸਿੰਗਲਾ, ਹਰੀਸ਼ ਗੱਖੜ, ਪ੍ਰਮੋਦ ਹੋਡਲਾ, ਇੰਜ. ਰਾਜੇਸ਼ ਗਰਗ, ਦੇਵਿੰਦਰਪਾਲ ਸਿੰਘ ਰਿੰਪੀ, ਯਸ਼ਪਾਲ ਮੰਗਲਾ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ