Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

April 05, 2026 07:44 PM
Rozana Sehaj times
ਖਰੜ,5 ਅਪ੍ਰੈਲ (ਚੰਦਰ ਸ਼ੇਖਰ):-ਭਾਰਤੀ ਜਨਤਾ ਪਾਰਟੀ ਵਲੋਂ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਖਰੜ ਵਿਚ ਬੀ.ਐਲ-1 ਨਿਯੁਕਤ ਕੀਤਾ ਗਿਆ ਹੈ। ਹਲਕੇ ਵਿਚ ਬੀ.ਐਲ.-1 ਵਜੋਂ ਤਾਇਨਾਤ ਪਵਨ ਮਨੋਚਾ ਨੇ ਭਾਜਪਾ ਹਾਈਕਮਾਂਡ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਜਪਾ ਨੂੰ ਇਸ ਹਲਕੇ ਵਿਚ ਮਜ਼ਬੂਤ ਕਰਨ ਲਈ ਇਸ ਹਲਕੇ ਵਿਚ 288 ਪੋÇਲੰਗ ਬੂਥ ਹਨ ਅਤੇ ਭਾਜਪਾ ਵਲੋਂ ਇਨ੍ਹਾਂ ਪੋÇਲੰਗ ਬੂਥਾਂ ਤੇ ਬੀ.ਐਲ.-2 ਤਾਇਨਾਤ ਕੀਤੇ ਜਾਣਗੇ ਉਨ੍ਹਾਂ ਵਲੋਂ ਅਗਲੇ ਹਫਤੇ ਤੋਂ ਸਾਰੇ ਪੋÇਲੰਗ ਬੂਥਾਂ ਤੇ ਬੀ.ਐਲ.-2 ਨਿਯੁਕਤ ਕਰ ਦਿੱਤੇ ਜਾਣਗੇ। ਉਨ੍ਹਾਂ ਦਸਿਆ ਕਿ  ਇਸੇ ਤਰ੍ਹਾਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਬੀ.ਐਲ.-1 ਦੀ ਤਾਇਨਾਤੀ ਕੀਤੀ ਗਈ। ਭਾਜਪਾ ਦੇ ਸੰਗਠਨ ਮੰਤਰੀ ਤੇ ਜਿਲ੍ਹਾ ਪ੍ਰਧਾਨ ਅਤੇ ਬੀ.ਐਲ.-1 ਦੀ ਆਨ ਲਾਈਨ ਮੀਟਿੰਗ ਹੁੰਦੀ ਹੈ ਅਤੇ ਜਿਸ ਵਿਚ ਭਾਜਪਾ ਨੂੰ ਆਪਣੇ ਆਪਣੇ ਹਲਕਿਆਂ ਵਿਚ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਦਸਿਆ ਕਿ ਬੀ.ਐਲ-1 ਵਲੋਂ ਖਰੜ ਹਲਕੇ ਵਿਚ ਭਾਜਪਾ ਦੀ ਹੋਰ ਮਜ਼ਬੂਤੀ ਕੀਤੀ ਜਾਵੇਗੀ।
ਫੋਟੋ ਕੈਪਸ਼ਨ    ਕੇਐਚਆਰ 05

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ