Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

April 05, 2026 07:48 PM
Rozana Sehaj times

ਖਰੜ,5 ਅਪ੍ਰੈਲ (ਚੰਦਰ ਸ਼ੇਖਰ): -ਨਾਨਕ ਸਾਈਂ ਫਾਊਡੇਸ਼ਨ ਸ੍ਰੀ ਹਜੂਰ ਸਾਹਿਬ ਨਾਦੇੜ੍ਹ ਵਲੋਂ ਪੰਜਾਬ ਅਤੇ ਮਹਾਂਰਾਸ਼ਟਰ ਵਿਚ ਸਿੱਖ ਭਾਈਚਾਰੇ ਵਿਚ ਵਧਾਏ ਜਾ ਰਹੇ ਆਪਸੀ ਭਾਈਚਾਰੇ ਵਧਾਉਣ ਲਈ ਪੰਜਾਬ ਦੇ ਵੱਖ ਵੱਖ ਜਿਲਿਆਂ ਤੋਂ ਸ੍ਰੀ ਹਜੂਰ ਸਾਹਿਬ ਨਾਦੇੜ੍ਹ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਆਈ ਸੰਗਤ ਦਾ ਸ੍ਰੀ ਹਜ਼ੂਰ ਸਾਹਿਬ ਨਾਦੇੜ ਦੇ ਰੇਲਵੇ ਸਟੇਸ਼ਨ ਤੇ ਫਾਊਡੇਸ਼ਨ ਦੇ ਮੁੱਖੀ ਪੰਧਰੀਨਾਥੇ ਬੋਕਾਰੇ ਦੀ ਅਗਵਾਈ ਵਿਚ ਟੀਮ ਵਲੋਂ ਯਾਤਰੀਆਂ ਦੇ ਗਲਾਂ ਵਿਚ ਹਾਰ ਪਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਨਾਨਕ ਸਾਈ ਫਾਊਡੇਸ਼ਨ ਵਲੋਂ ਹਰ ਸਾਲ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਤੋਂ ਜੋ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਲਈ ਸਦਭਾਵਨਾ ਯਾਤਰਾ ਲੈ ਕੇ ਆਉਦੀ ਹੈ, ਉਥੇ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦਾ ਪੰਜਾਬ ਦੇ ਸਿੱਖ ਭਾਈਚਾਰੇ ਵਲੋ ਵੱਖ ਵੱਖ ਥਾਵਾਂ ਤੇ ਸਤਿਕਾਰ ਸਹਿਤ ਸਵਾਗਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਜੋ ਵੀ ਸੰਗਤਾਂ ਫਾਊਡੇਸ਼ਨ ਨਾਲ ਜੁੜੀਆਂ ਹੋਈਆਂ ਹਨ ਉਨ੍ਹਾਂ ਦਾ ਫਾਊਡੇਸ਼ਨ ਵਲੋਂ ਸ੍ਰੀ ਹਜੂਰ ਸਾਹਿਬ ਨਾਦੇੜ੍ਹ ਪੁੱਜਣ ਤੇ ਸਵਾਗਤ ਕੀਤਾ ਜਾਂਦਾ ਹੈ।  ਉਨਾਂ ਇਹ ਸ਼ਰਧਾਲੂਆਂ ਗੁਰਦੁਆਰਾ ਸੱਚਖੰਡ ਸਾਹਿਬ ਸ੍ਰੀ ਹਜੂਰ ਸਾਹਿਬ, ਗੁਰਦੁਆਰਾ ਲੰਗਰ ਸਾਹਿਬ, ਗੁਰਦਬਆਰਾ ਸ਼ਿਕਾਰ ਘਾਟ ਸਮੇਤ ਨਾਨਕ ਝੀਰਾਂ ਬਿਦਰ, ਨਾਮ ਦੇਵ ਨਰਸੀ ਸਮੇਤ ਹੋਰ ਥਾਵਾਂ ਤੇ ਗੁਰਦੁਾਰਿਆਂ ਅਤੇ ਹੋਰ ਧਾਰਮਿਕ ਸਥਾਨ ਤੇ ਨਤਮਸਤਕ ਹੋਣਗੇ। ਇਨ੍ਹਾਂ ਸ਼ਰਧਾਲੂਆਂ ਵਲੋਂ ਲੰਗਰ ਸਾਹਿਬ ਦੇ ਮੁੱਖੀ ਬਾਬਾ ਨਰਿੰਦਰ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਨਾਨਕ ਸਾਈਂ ਫਾਊਡੇਸ਼ਨ ਦੇ ਪ੍ਰਧਾਨ ਡਾ. ਗਜਾਨਨ ਦੇਵਕਰ, ਸਰਦਾਰ ਮਹਿੰਦਰ ਸਿੰਘ, ਧੰਨ ਜੈ ਉਮਰੀਕਰ, ਸ਼ੇ੍ਰ ਕੁਮਾਰ ਬੋਕਾਰੇ, ਜੈ ਪ੍ਰਕਾਸ਼ ਾਂਗਲਾ, ਚੰਦਰਕਾਂਤ ਪਵਾਨ, ਤੁੱਕਾਰਾਮ ਸਮੇਤ ਹੋਰ ਆਗੂ ਹਾਜ਼ਰ ਸਨ।  
ਫੋਟੋ ਕੈਪਸ਼ਨ   ਕੇਐਚਆਰ 05 ਏ
ਸ੍ਰੀ ਹਜੂਰ ਸਾਹਿਬ ਨਾਦੇੜ੍ਹ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੇ ਪਹੁੰਚਣ ਤੇ ਸਵਾਗਤ ਕਰਦੇ ਹੋਏ ਨਾਨਕ ਸਾਈ ਫਾਊਡੇਸ਼ਨ ਦੇ ਮੁੱਖੀ ਪੰਧਰੀਨਾਥ ਬੋਕਾਰੇ ਅਤੇ ਟੀਮ ਦੇ ਆਗੂ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ