Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

April 05, 2026 08:06 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ। 
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ।  ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਰਿਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸਦਾ ਪੱਤਰ ਭੇਜੇ ਜਾ ਚੁੱਕੇ ਹਨ।
 

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ