Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

April 06, 2026 06:16 PM
Rozana Sehaj times
ਸੁਨਾਮ : ਸੁਨਾਮ ਵਿਖੇ ਸ੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੂਨਮ ਦੀਦੀ ਵੱਲੋਂ ਭਜਨ ਕੀਰਤਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਸਮਾਜ ਵਿੱਚ ਪ੍ਰੇਮ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਬਣੀ ਰਹਿਣ ਦੀ ਕਾਮਨਾ ਕੀਤੀ। ਉਨ੍ਹਾਂ ਹੋਰ ਕਿਹਾ ਕਿ ਰਾਧਾ ਨਾਮ ਸੰਕੀਰਤਨ ਸਿਰਫ਼ ਇਕ ਧਾਰਮਿਕ ਕ੍ਰਿਆ ਨਹੀਂ, ਸਗੋਂ ਆਤਮਿਕ ਉੱਚਾਈਆਂ ਨੂੰ ਪ੍ਰਾਪਤ ਕਰਨ ਦਾ ਮਹੱਤਵਪੂਰਨ ਸਾਧਨ ਹੈ, ਜੋ ਮਨੁੱਖ ਨੂੰ ਅੰਦਰੂਨੀ ਸ਼ਾਂਤੀ, ਆਨੰਦ ਅਤੇ ਸੰਤੁਸ਼ਟੀ ਪ੍ਰਦਾਨ ਕਰਦਾ ਹੈ। ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪ੍ਰੇਮ, ਸਹਿਯੋਗ ਅਤੇ ਇਕਤਾ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤਕ ਤੇ ਧਾਰਮਿਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਵਿਸ਼ਾਲ ਅਧਿਆਤਮਿਕ ਸਮਾਗਮ ਦੌਰਾਨ ਸੰਗਤ ਨੇ ਭਜਨ-ਕੀਰਤਨ ਅਤੇ ਰਾਧਾ ਨਾਮ ਦੇ ਜਾਪ ਵਿੱਚ ਲੀਨ ਹੋ ਕੇ ਆਤਮਿਕ ਅਨੰਦ ਦੀ ਪ੍ਰਾਪਤੀ ਕੀਤੀ ਅਤੇ ਪੂਰਾ ਮਾਹੌਲ ਭਗਤੀਮਈ ਰੰਗ ਵਿੱਚ ਰੰਗਿਆ ਰਿਹਾ। ਸਮਾਗਮ ਦੀ ਸਫਲਤਾ ਲਈ ਪ੍ਰਬੰਧਕਾਂ ਵੱਲੋਂ ਕੀਤੇ ਗਏ ਉੱਦਮਾਂ ਦੀ ਵੀ ਸਰਾਹਨਾ ਕੀਤੀ ਗਈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ, ਕੌਂਸਲਰ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਨਿਰਮਾਣ, ਮਨਪ੍ਰੀਤ ਬਾਂਸਲ, ਲਾਇਨਜ ਕਲੱਬ ਦੇ ਪ੍ਰਧਾਨ ਮੁਨੀਸ਼ ਕੁਮਾਰ ਮੋਨੂੰ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
ਫਾਈਲ 06-- ਜਾਗਰਣ ਸੁਨਾਮ 

Have something to say? Post your comment

 

More in Malwa

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ