Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

April 06, 2026 09:28 PM
Rozana Sehaj times

ਮਾਲੇਰਕੋਟਲਾ  :  ਮਿਉਸਪਲ ਭਵਨ ਚੰਡੀਗੜ੍ਹ ਵਿਖੇ ਹਿਉਮਨ ਰਾਈਟਸ ਕਮਿਸ਼ਨ ਵੱਲੋਂ ਸੰਮੇਲਣ ਦਾ ਆਜੋਯਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸੀ੍ ਕੇ.ਏ.ਪੀ.ਸਿਨਹਾ ਚੀਫ ਸੈਕਟਰੀ ਪੰਜਾਬ, ਸ੍ਰੀ ਐਚ.ਰਾਜੇਸ਼ ਪ੍ਰਸ਼ਾਦ ਚੀਫ ਸੈਕਟਰੀ ਚੰਡੀਗੜ੍ਹ, ਸ੍ਰੀ ਗੌਰਵ ਯਾਦਵ ਡਾਇਰੈਕਟਰ ਜਰਨਲ ਆਫ ਪੁਲਿਸ ਪੰਜਾਬ, ਡਾ:ਸਾਗਰ ਪ੍ਰੀਤ ਹੁੱਡਾ ਡਾਇਰੈਕਟਰ ਜਰਨਲ ਆਫ ਪੁਲਿਸ ਚੰਡੀਗੜ ਨੇ ਅਤੇ ਹਾਲ ਵਿੱਚ ਪੰਜਾਬ ਤੋਂ ਨਿਯੁਕਤ ਕੀਤੇ ਗਏ ਕੋਰ ਗਰੁੱਪ ਮੈਂਬਰਾਂ ਨੇ ਸਿ਼ਰਕਤ ਕੀਤੀ। ਇਸ ਮੌਕੇ ਵਿਸਥਾਰ ਨਾਲ ਉਹਨਾਂ ਨੂੰ ਆਪਣੇ ਰੋਲ ਅਤੇ ਜਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਕਮਿਸ਼ਨ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਲੋਕਾਂ ਅਤੇ ਪ੍ਰਸ਼ਾਸ਼ਨ ਦੇ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਨਗੇ।ਉਹਨਾਂ ਨੂੰ ਦੱਸਿਆ ਗਿਆ ਕਿ ਉਹ ਸਮਾਜ ਦੇ ਹਰ ਵਰਗ ਦੇ ਲੋਕਾਂ ਨਾਲ ਜੁੜ ਕੇ ਉਹਨਾਂ ਦੀਆਂ ਸਮੱਸਿਆਵਾਂ ਅਤੇ ਸਿ਼ਕਾਇਤਾਂ ਨੂੰ ਧਿਆਨ ਨਾਲ ਸੁਨਣ ਅਤੇ ਉਹਨਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਮਦਦ ਕਰਨ। ਉਨ੍ਹਾ ਨੂੰ ਇਹ ਵੀ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਉਹ ਮਨੁੱਖੀ ਅਧਿਕਾਰਾਂ ਬਾਰੇ ਲੋਕਾਂ ਚ ਜਾਗਰੂਕਤਾ ਫੈਲਾਉਣ ਤਾਂ ਜੋ ਹਰ ਵਿਅਕਤੀ ਆਪਨੇ ਅਧਿਕਾਰਾਂ ਬਾਰੇ ਜਾਨ ਸਕਣ ਅਤੇ ਉਹਨਾਂ ਦੀ ਰੱਖਿਆ ਕਰ ਸਕਣ।ਕੋਰ ਗਰੁੱਪ ਮੈਂਬਰਾਂ ਨੂੰ ਦੱਸਿਆ ਗਿਆ ਕਿ ਉਹ ਹਿਉਮਨ ਰਾਈਟਸ ਕਮਿਸ਼ਨ ਦੇ ਰਾਜਦੂਤ ਹਨ, ਅੰਬੈਸਡਰ ਹਨ। ਉਨ੍ਹਾਂ ਨੂੰ ਇੱਕ ਨਵਾਂ ਨਾਂ “ਹਿਊਮਨ ਰਾਈਟਸ ਡਿਫੈਂਡਰ` ਦਿੱਤਾ ਗਿਆ ਮਤਲਬ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਹਨ ਅਤੇ ਉਹਨਾਂ ਦੀ ਜਿੰਮੇਵਾਰੀ ਹੈ ਕਿ ਉਹ ਕਮਿਸ਼ਨ ਦੇ ਮਿਸ਼ਨ ਅਤੇ ਮੂਲ ਸੰਦੇਸ਼ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਨ। ਉਹਨਾਂ ਨੂੰ ਇਮਾਨਦਾਰੀ ਨਿਰਪੱਖਤਾ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਹ ਕੰਮ ਸਿਰਫ ਇੱਕ ਜਿੰਮੇਵਾਰੀ ਨਹੀਂ ਬਲਕਿ ਇੱਕ ਸਮਾਜ ਸੇਵਾ ਹੈ । 

 
ਫੋਟੋ ਕੈਪਸ਼ਨ:ਜਿ਼ਲ੍ਹਾ ਮਾਲੇਰਕੋਟਲਾ ਤੋਂ ਚੁਣੇ ਗਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ
 
 

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ