Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ

April 07, 2026 06:11 PM
Rozana Sehaj times
ਡੇਰਾ ਬੱਸੀ : ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਹਲਕੇ ਦੇ ਵਾਰਡ ਨੰਬਰ 17, ਪਿੰਡ ਈਸਾਪੁਰ ਤੋਂ ਸ਼ਰਧਾਲੂਆਂ ਦੀ 18ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ, ਜੋ ਸ਼੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ। ਵਿਧਾਇਕ ਰੰਧਾਵਾ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਯਾਤਰਾਵਾਂ ਦਾ ਸੁਵਿਧਾਜਨਕ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਖਾਸ ਤੌਰ 'ਤੇ ਬਜ਼ੁਰਗਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਉਹ ਆਸਾਨੀ ਨਾਲ ਆਪਣੀ ਧਾਰਮਿਕ ਆਸਥਾ ਨੂੰ ਪੂਰਾ ਕਰ ਸਕਣ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਮਈ ਅਤੇ ਸੁਰੱਖਿਅਤ ਰਹੇ ਅਤੇ ਸਭ 'ਤੇ ਪ੍ਰਮਾਤਮਾ ਦੀ ਮਿਹਰ ਬਣੀ ਰਹੇ। ਇਸ ਮੌਕੇ ਸਥਾਨਕ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

Have something to say? Post your comment

 

More in Chandigarh

ਮੋਰਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਰਾਜੇਸ਼ ਭਾਟੀਆ

ਕਾਂਗਰਸੀ ਆਗੂ ਰਣਜੋਤ ਸਿੰਘ ਨੂੰ ਸਦਮਾ, ਭਰਾ ਦਾ ਦੇਹਾਂਤ

5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਢੁਕਵੀਂ ਗਿਣਤੀ ਵਿੱਚ ਉਪਲਬਧ; ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਹਟ ਤੋਂ ਬਚਣ ਦੀ ਅਪੀਲ

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ