Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਗਰਸੀ ਆਗੂ ਰਣਜੋਤ ਸਿੰਘ ਨੂੰ ਸਦਮਾ, ਭਰਾ ਦਾ ਦੇਹਾਂਤ

April 07, 2026 07:19 PM
Rozana Sehaj times
ਮੋਰਿੰਡਾ : ਸੀਨੀਅਰ ਕਾਂਗਰਸੀ ਆਗੂ ਰਣਜੋਤ ਸਿੰਘ ਖੱਟੜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਭਰਾ ਗਰੰਟੀਰ ਸਿੰਘ ਖੱਟੜਾ ਦਾ ਅਚਨਚੇਤ ਦੇਹਾਂਤ ਹੋ ਗਿਆ ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਨਟ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਪਨਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ, ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ, ਦਰਸ਼ਨ ਸਿੰਘ ਸੰਧੂ ਚੇਅਰਮੈਨ, ਅਮਰਜੀਤ ਸਿੰਘ ਢੀਡਸਾ, ਪ੍ਰਧਾਨ ਮਨਦੀਪ ਸਿੰਘ ਰੌਣੀ ,ਭੁਪਿੰਦਰ ਸਿੰਘ ਮੁੰਡੀਆਂ, ਸੈਕਟਰੀ ਯੂਨੀਅਨ ਦੇ ਪ੍ਰਧਾਨ ਬਹਾਦਰ ਸਿੰਘ ਸਮਾਣਾ, ਦਲਵੀਰ ਸਿੰਘ ਮੁੰਡੀਆਂ ਮੈਨੇਜਰ, ਇਕਬਾਲ ਸਿੰਘ ਸਾਲਾਪੁਰ ਆਦ ਨੇ ਦੁੱਖ ਦਾ ਪ੍ਰਗਟਾਵਾ ਕੀਤਾ

Have something to say? Post your comment

 

More in Chandigarh

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

ਮੋਰਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਰਾਜੇਸ਼ ਭਾਟੀਆ

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 18ਵੀਂ ਬੱਸ ਰਵਾਨਾ

5 ਕਿਲੋ ਫ੍ਰੀ ਟ੍ਰੇਡ ਐਲ ਪੀ ਜੀ ਸਿਲੰਡਰ ਢੁਕਵੀਂ ਗਿਣਤੀ ਵਿੱਚ ਉਪਲਬਧ; ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਹਟ ਤੋਂ ਬਚਣ ਦੀ ਅਪੀਲ

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ