Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

April 07, 2026 08:02 PM
Rozana Sehaj times

ਸੁਨਾਮ : ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ ਦੇ ਮੌਜੂਦਾ  ਸਦਨ ਦੇ ਕਾਰਜਕਾਲ ਦੀ ਸਮਾਪਤੀ 'ਮੌਕੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਵਿਖੇ *ਸੁਖਮਨੀ ਸਾਹਿਬ* ਦੇ ਪਾਠ ਦਾ ਆਯੋਜਨ ਕੀਤਾ ਗਿਆ। ਧਾਰਮਿਕ ਸਮਾਰੋਹ ਤੋਂ ਬਾਅਦ ਆਪਣੇ ਸੰਬੋਧਨ ਵਿੱਚ, ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸਮੂਹ ਨਗਰ ਕੌਂਸਲਰਾਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਲਗਾਤਾਰ ਕੌਂਸਲਰਾਂ ਦਾ ਸਮਰਥਨ ਮਿਲਿਆ ਹੈ, ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਿਕਾਸ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜ ਸਾਲਾਂ ਦਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਇਆ ਹੈ, ਇਸ ਸਮੇਂ ਦੌਰਾਨ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ, ਉਹ ਨਿੱਜੀ ਤੌਰ 'ਤੇ ਜਨਤਕ ਹਿੱਤਾਂ ਦੀ ਰਾਖੀ ਕਰਦੇ ਰਹਿਣਗੇ। ਇਸ ਮੌਕੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਨਿਰਮਲਾ ਦੇਵੀ, ਰਜਿੰਦਰ ਕੌਰ, ਵਿਕਰਮਜੀਤ ਸਿੰਘ ਵਿੱਕੀ ਐਮ ਸੀ, ਰਾਜੂ ਨਾਗਰ, ਹਰਮੇਸ਼ ਸਿੰਘ ਪੱਪੀ, ਵਰੁਣ ਕੁਮਾਰ ਮੋਂਟੀ ਮਧਾਨ, ਗੁਰਦੀਪ ਸਿੰਘ ਰੇਲਵੇ, ਲਾਲੀ ਠੇਕੇਦਾਰ, ਸੱਤਪਾਲ ਸੱਤੀ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਗੁਰਤੇਗ ਸਿੰਘ ਨਿੱਕਾ, ਚਮਕੌਰ ਸਿੰਘ ਹਾਂਡਾ, ਅਤੇ ਹੋਰ ਨਗਰ ਕੌਂਸਲਰ ਅਤੇ ਪਤਵੰਤੇ ਹਾਜ਼ਰ ਸਨ।

ਫਾਈਲ 07-- ਪਾਠ ਸੁਨਾਮ

Have something to say? Post your comment

 

More in Malwa

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ

ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਵੱਲੋਂ ਵਰਲਡ ਹੈਲਥ ਡੇ ਉਤਸ਼ਾਹ ਨਾਲ ਮਨਾਇਆ ਗਿਆ

ਮੋਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਸ਼ਹਿਰੀ ਪ੍ਰਧਾਨ ਕਾਂਗਰਸ ‘ਚ ਸ਼ਾਮਿਲ

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਸਬ-ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਆਯੋਜਿਤ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ