Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ

April 07, 2026 08:14 PM
Rozana Sehaj times
ਘੜੂੰਆਂ  : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਜੀ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਸਟਾਫ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਮਨ ਦੀ ਸ਼ਾਂਤੀ ਅਤੇ ਸਮੇਂ-ਸਮੇਂ ਤੇ ਡਾਕਟਰੀ ਜਾਂਚ ਬਹੁਤ ਜ਼ਰੂਰੀ ਹੈ। ਇਸ ਮੌਕੇ ਮੈਡੀਕਲ ਅਫਸਰ ਡਾ. ਪਰਮਿੰਦਰ ਸਿੰਘ ਭੱਟੀ, ਡਾ. ਸਰੋਜ, ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ ਨਰਸ ਅਮਨਦੀਪ ਕੌਰ, ਰਿਸ਼ਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ , ਐਲ. ਟੀ ਰਾਜ ਕੁਮਾਰ, ਹੇਲਥ ਵਰਕਰ ਮਨਪ੍ਰੀਤ ਸਿੰਘ , ਰੁਪਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਮੋਰਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਰਾਜੇਸ਼ ਭਾਟੀਆ

ਕਾਂਗਰਸੀ ਆਗੂ ਰਣਜੋਤ ਸਿੰਘ ਨੂੰ ਸਦਮਾ, ਭਰਾ ਦਾ ਦੇਹਾਂਤ