Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

April 08, 2026 04:23 PM
Rozana Sehaj times
ਮੋਹਾਲੀ : ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ  ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ  ਸ਼ਾਮਿਲ ਹੋ ਕੇ ਆਪਣੀ ਸੇਵਾਵਾਂ ਦੇਣ ਦਾ ਫੈਸਲਾ ਕੀਤਾ। 
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਰਦਾਰ ਹਰਦੀਪ ਸਿੰਘ  ਦੀਆਂ ਸਮਾਜਿਕ ਸਰਗਰਮੀਆਂ, ਸਮਾਜ ਪ੍ਰਤੀ  ਉਨ੍ਹਾਂ ਦੀ ਵਚਨਬੱਧਤਾ ਅਤੇ ਸੁਚੱਜੀ ਬੋਲਚਾਲ ਦੀ ਯੋਗਤਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਮਿਸਲ ਸਤਲੁਜ ਦਾ ਸਪੋਕਸਪਰਸਨ ਨਿਯੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਰਦਾਰ ਹਰਦੀਪ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ,ਲਗਨ, ਦੂਰਦਰਸ਼ਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਮਿਸਲ ਸਤਲੁਜ ਜਥੇਬੰਦੀ ਦੀ ਆਵਾਜ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ । 
ਸਰਦਾਰ ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੇ ਹਿੱਤਾਂ ਦੀ ਰੱਖਿਆ, ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਔਰਤਾਂ ਨੂੰ ਸਮਾਜਿਕ ਨਿਆਂ ਦੇ ਮਸਲਿਆਂ ਨੂੰ ਉਭਾਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਨਵੀਆਂ ਯੋਗ ਸ਼ਖ਼ਸੀਅਤਾਂ ਦਾ ਜਥੇਬੰਦੀ ਨਾਲ ਜੁੜਨਾ ਇਸ ਮਿਸ਼ਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ। 
ਇਸ ਮੌਕੇ ਸਰਦਾਰ ਹਰਦੀਪ ਸਿੰਘ  ਨੇ ਜਥੇਬੰਦੀ ਦੇ ਅਗਵਾਈ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਸਪੋਕਸਪਰਸਨ ਵਜੋਂ ਮਿਸਲ ਸਤਲੁਜ ਦੀ ਵਿਚਾਰਧਾਰਾ ਅਤੇ ਪੰਜਾਬ-ਹਿਤੈਸ਼ੀ ਅਜੰਡੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉੱਪਰ ਲਿਆਉਣ ਲਈ ਹਮੇਸ਼ਾ ਹਰ ਸੰਭਵ ਯਤਨ ਕਰਨਗੇ।
 
 
 
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ