Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰਪ੍ਰੀਤ ਸਿੰਘ ਸਿਮਕ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹੋਏ ਨਤਮਸਤਕ

April 08, 2026 04:30 PM
Rozana Sehaj times
ਲੁਧਿਆਣਾ  : ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਅੱਜ ਪਿੰਡ ਝਾਡੇ ਵਿਖੇ ਵਿਖੇ ਗੁਰੂ ਨਾਨਕ ਦਰਬਾਰ ਪਹੁੰਚੇ। ਜਿੱਥੇ ਕਿ ਉਨਾਂ ਨੇ ਆਸ਼ਰਮ ਦੇ ਮੁਖੀ ਸੰਤ ਬਾਬਾ ਰਾਮਪਾਲ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੂੰ ਸੰਤ ਬਾਬਾ ਰਾਮਪਾਲ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਾਬਾ ਰਾਮਪਾਲ ਜੀ ਨੇ ਹਰਪ੍ਰੀਤ ਸਿੰਘ ਸਿਮਕ ਅਤੇ ਉਹਨਾਂ ਨਾਲ ਪਹੁੰਚੇ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜੋਰਾ ਸਿੰਘ ਸਿਮਕ, ਸੋਨੀ ਪੰਡਿਤ, ਰਾਜੂ ਡੱਲਾ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡਾ ਪੰਜਾਬ ਗੁਰੂਆਂ ਪੀਰਾਂ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਇਸ ਧਰਤੀ ਦੇ ਉੱਤੇ ਸੰਤਾਂ ਮਹਾਂਪੁਰਸ਼ਾਂ ਦੀ ਬਹੁਤ ਵੱਡੀ ਕਿਰਪਾ ਹੈ ਇਹਨਾਂ ਦੇ  ਅਸ਼ੀਰਵਾਦ ਸਦਕਾ ਹੀ ਪੰਜਾਬ ਸਾਡਾ ਤਰੱਕੀਆਂ ਤੇ ਜਾ ਰਿਹਾ ਪੰਜਾਬ ਵਹਿਮਾਂ ਭਰਮਾਂ ਤੋਂ ਦੂਰ ਹੋ ਰਿਹਾ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਦਿਆਂ ਗੁਰੂ ਬਾਣੀ ਅਤੇ ਬਾਣੇ ਨਾਲ ਜੁੜਨ। ਇਸ ਮੌਕੇ ਅਵਤਾਰ ਸਿੰਘ ਇਯਾਲੀ, ਗੁਲਾਬ ਸਿੰਘ ਇਯਾਲੀ, ਅਮਨਦੀਪ ਸਿੰਘ ਇਯਾਲੀ,ਕੋਮਲ ਇਯਾਲੀ, ਦਰਸ਼ਨ ਸਿੰਘ,ਰਘਵੀਰ ਸਿੰਘ, ਸਨੀ ਸਿਮਕ,ਮਨਮੋਹਣ ਸਿੰਘ ਸਿਮਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ 

Have something to say? Post your comment

 

More in Malwa

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

9 ਅਪ੍ਰੈਲ ਨੂੰ "ਈਟ ਰਾਈਟ ਮੇਲਾ–2026” ਬਹਾਵਲਪੁਰ ਪੈਲੇਸ ਵਿਖੇ ਮੂਲ ਅਨਾਜਾਂ ਦੀ ਮਹੱਤਤਾ ਬਾਰੇ ਦੱਸੇਗਾ ਇਹ ਮੇਲਾ - ਏ. ਡੀ. ਸੀ

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ