Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ

April 08, 2026 04:46 PM
Rozana Sehaj times
ਲੁਧਿਆਣਾ : ਡੇਹਲੋਂ ਸਾਹਨੇਵਾਲ ਵਾਲੀ ਰੋਡ ਤੇ ਖਾਨਪੁਰ ਨਹਿਰ ਵਾਲੇ ਪੁਲ ਕੋਲੋਂ ਇੱਕ ਡੇਹਲੋਂ ਪੁਲਿਸ ਨੂੰ ਲਾਵਾਰਿਸ ਲਾਸ਼ ਮਿਲੀ ਹੈ। ਏ ਐਸ ਆਈ ਜਗਜੀਤ ਸਿੰਘ ਜੱਗੀ ਦੇ ਅਨੁਸਾਰ ਇਹ ਲਾਵਾਰਿਸ ਲਾਸ਼ ਇੱਕ ਆਦਮੀ ਦੀ ਹੈ ,ਜਿਸ ਦੀ ਉਮਰ ਲਗਭਗ 35 ਤੋਂ 40 ਸਾਲ ਦੇ ਕਰੀਬ ਲੱਗਦੀ ਹੈ। ਉਸਦੇ ਪੈਂਟ ਤੇ ਕਮੀਜ਼ ਪਾਈ ਹੋਈ ਹੈ। ਇਸ ਲਾਸ਼ ਦੀ ਅਜੇ ਤੱਕ ਕੋਈ ਵੀ ਵਾਰਿਸ ਵੱਲੋਂ ਸਨਾਖਤ ਨਹੀਂ ਹੋਈ ਹੈ । ਇਹ ਲਾਸ਼ ਇਸ ਸਮੇਂ ਡੇਹਲੋਂ ਦੇ ਹਸਪਤਾਲ ਵਿਖੇ 72ਘੰਟੇ ਲਈ ਰੱਖੀ ਗਈ ਹੈ। ਅਗਰ ਕਿਸੇ ਨੂੰ ਇਸ ਲਾਵਾਰਿਸ ਲਾਸ਼ ਦੇ ਬਾਰੇ ਚ ਕੋਈ ਜਾਣਕਾਰੀ ਹੋਏ ਤਾਂ ਐਸ.ਐਚ.ਓ ਡੇਹਲੋਂ ਨੂੰ ਮੋਬਾਇਲ ਨੰ:78370-18626 ਅਤੇ ਥਾਣੇਦਾਰ ਜਗਜੀਤ ਸਿੰਘ ਜੱਗੀ ਨੂੰ ਮੋਬਾਇਲ ਨੰ:88474-30738 ਤੇ ਸੰਪਰਕ ਕਰਨ।

Have something to say? Post your comment

 

More in Malwa

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

ਹਰਪ੍ਰੀਤ ਸਿੰਘ ਸਿਮਕ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹੋਏ ਨਤਮਸਤਕ

9 ਅਪ੍ਰੈਲ ਨੂੰ "ਈਟ ਰਾਈਟ ਮੇਲਾ–2026” ਬਹਾਵਲਪੁਰ ਪੈਲੇਸ ਵਿਖੇ ਮੂਲ ਅਨਾਜਾਂ ਦੀ ਮਹੱਤਤਾ ਬਾਰੇ ਦੱਸੇਗਾ ਇਹ ਮੇਲਾ - ਏ. ਡੀ. ਸੀ

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ