Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

April 08, 2026 04:55 PM
Rozana Sehaj times
ਪਟਿਆਲਾ :  ਡਾ. ਹਰੀਸ਼ ਕੁਮਾਰ ਨੇ  ਅੱਜ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਆਪਣੇ ਅਹੁਦਾ ਦਾ ਚਾਰਜ ਸੰਭਾਲਿਆ। ਦਸਿਆ ਜਾਂਦਾ ਹੈ ਕਿ ਡਾ. ਹਰੀਸ਼ ਕੁਮਾਰ ਨੇ ਸਾਲ 2001 ਵਿੱਚ ਸਪੋਰਟਸ ਬਾਇਓਮੈਕੈਨਿਕਸ ਤੋਂ ਪੀ.ਐਚ.ਡੀ.ਦੀ ਡਿਗਰੀ ਹਾਸਿਲ ਕੀਤੀ। ਉਨ੍ਹਾਂ ਨੇ 40 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੇਪਰ ਪ੍ਰਕਾਸ਼ਿਤ ਕੀਤੇ ਹਨ। ਡਾ. ਹਰੀਸ਼ ਨੇ ਤਿੰਨ ਕਿਤਾਬਾਂ ਵੀ ਛਾਪੀਆਂ ਹਨ ਜੋ ਖੇਡ ਵਿਗਿਆਨ ਦੇ ਵੱਖ-ਵੱਖ ਮੁੱਦਿਆਂ ਨਾਲ ਸੰਬੰਧਿਤ ਹਨ, ਇਹਨਾਂ ਦੇ ਅੰਡਰ 13 ਪੀ.ਐਚ.ਡੀ ਤੇ ਤਿੰਨ ਐਮ ਫਿਲ ਦੇ ਵਿਦਿਆਰਥੀ ਡਿਗਰੀ ਹਾਸਿਲ ਕਰ ਚੁੱਕੇ ਹਨ ਤੇ ਨਾਲ ਹੀ ਚਾਰ ਪੀ.ਐਚ.ਡੀ ਸਕੋਲਰ ਪੀ.ਐਚ.ਡੀ ਕਰ ਰਹੇ ਹਨ। ਇਹਨਾਂ ਦੇ ਮੁੱਖੀ ਵਿਭਾਗ ਅਹੁਦਾ ਸੰਭਾਲਣ ਸਮੇਂ ਵਿਭਾਗ ਦੇ ਹੋਰ ਪ੍ਰੋਫੈਸਰ ਸਾਹਿਬਾਨ, ਡੀਨ ਫੈਕਲਟੀ ਆਫ ਮੈਡੀਸਨ ਪ੍ਰੋਫੈਸਰ ਪਰਮਵੀਰ ਸਿੰਘ, ਡਾਕਟਰ ਅਸ਼ੋਕ ਕੁਮਾਰ, ਪ੍ਰੋਫੈਸਰ ਅਜੀਤਾ, ਡਾ. ਅਨੁਰਾਧਾ ਲਹਿਰੀ, ਡਾ. ਅਮਰਜੋਤ ਕੌਰ, ਨੋਨ ਟੀਚਿੰਗ ਸਟਾਫ ਸਮੇਤ ਪਰਿਵਾਰ ਦੇ ਮੈਂਬਰ ਅਤੇ ਸਾਰੇ ਰਿਸਰਚ ਸਕਾਲਰ ਅਤੇ ਹੋਰ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ

ਮਾਮਲਾ ਪਿੰਡ ਗੁਰਮ ਵਿਖੇ ਖੁੰਖਾਰ ਕੁੱਤਿਆਂ ਵੱਲੋਂ ਭੇਡਾਂ ਨੂੰ ਖਾਣ ਦਾ ਜੇਕਰ ਸਰਕਾਰ ਪਰਿਵਾਰ ਨੂੰ ਮੁਆਵਜ਼ਾ ਨਹੀਂ ਦੇ ਸਕਦੀ, ਤਾਂ ਕਾਂਗਰਸ ਪਾਰਟੀ ਫੜੇਗੀ ਪਰਿਵਾਰ ਦੀ ਬਾਂਹ ਸਾਬਕਾ ਵਧਾਇਕ ਵੈਦ

ਹਲਕਾ ਗਿੱਲ ਵਿਖੇ ਪਰਗਟ ਸਿੰਘ ਤੇ ਉਹਨਾਂ ਦੇ ਸਾਥੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ

ਹਰਪ੍ਰੀਤ ਸਿੰਘ ਸਿਮਕ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਹੋਏ ਨਤਮਸਤਕ

9 ਅਪ੍ਰੈਲ ਨੂੰ "ਈਟ ਰਾਈਟ ਮੇਲਾ–2026” ਬਹਾਵਲਪੁਰ ਪੈਲੇਸ ਵਿਖੇ ਮੂਲ ਅਨਾਜਾਂ ਦੀ ਮਹੱਤਤਾ ਬਾਰੇ ਦੱਸੇਗਾ ਇਹ ਮੇਲਾ - ਏ. ਡੀ. ਸੀ

ਬੇਮੌਸਮੀ ਗੜੇਮਾਰ ਮੀਂਹ ਨੇ ਕਿਸਾਨਾਂ ਦੀ ਨੀਂਦ ਹਰਾਮ ਕੀਤੀ

70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਸਪੀਕਰ ਸੰਧਵਾਂ ਭਲਕੇ ਰੱਖਣਗੇ ਨੀਂਹ ਪੱਥਰ