Tuesday, November 04, 2025

National

ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਤਲਬ

June 16, 2021 10:00 PM
Sehaj times
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ  22 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇੱਕ ਇਤਰਾਜ਼ ਯੋਗ ਵਾਇਰਲ ਵੀਡੀਓ ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਸਬੰਧੀ ਸ਼ਿਕਾਇਤ   ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ । ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ' ਦੀ ਧਾਰਾ 12 (2) ੲੇ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ  ਵਿੱਚ 22-06-2021 ਨੂੰ ਸਵੇਰੇ 11:30 ਵਜੇ  ਸੁਣਵਾਈ ਨਿਰਧਾਰਿਤ ਕੀਤੀ ਗਈ ਹੈ ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ