Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ

April 08, 2026 05:47 PM
Rozana Sehaj times

 ਅੰਮ੍ਰਿਤਸਰ : ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 9.00 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਾਲ-2026 ਦੀ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਜਿਸ ਵਿੱਚ ਸਰਕਾਰੀ ਖਰੀਦ ਏਜੰਸੀਆਂ ਕਣਕ ਦੀ ਖ੍ਰੀਦ ਘੱਟੋ-ਘੱਟ ਸਮਰਥਨ ਮੁੱਲ ਤੇ ਸਰਕਾਰ ਵੱਲੋਂ ਨਿਰਧਾਰਤ ਸਪੈਸੀਫਿਕੇਸ਼ਨਾਂ ਅਨੁਸਾਰ ਕਰਨਗੀਆਂ। ਸੀਜ਼ਨ ਦੌਰਾਨ ਭਾਰੀ ਮਾਤਰਾ ਵਿੱਚ ਕਣਕ ਮੰਡੀਆਂ ਵਿੱਚ ਆਵੇਗੀ। ਆਮ ਤੌਰ ਤੇ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ, ਕੱਟ ਦਿੰਦੀਆਂ ਹਨ, ਜਿਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ਅਤੇ ਉਸਦਾ ਅਸਰ ਅਸਿੱਧੇ ਤੌਰ ਤੇ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਇਸ ਤਰ੍ਹਾਂ ਕਣਕ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਤ ਕੀਤੀਆਂ ਸਪੈਸੀਫਿਕੇਸ਼ਨ ਤੋਂ ਉਪਰ ਹੁੰਦੀ ਹੈ ਅਤੇ ਖ੍ਰੀਦ ਏਜੰਸੀਆਂ ਉਸ ਕਣਕ ਨੂੰ ਖ੍ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਸ਼ਾਮ 7.00 ਵਜੇ ਤੋਂ ਸਵੇਰੇ 9.00 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੱਕ ਲਾਗੂ ਰਹੇਗਾ।

Have something to say? Post your comment

 

More in Majha

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਅੱਜ ਕੈਬਨਿਟ ਮੰਤਰੀ ਈ.ਟੀ.ਓ ਜੀ ਵੱਲੋਂ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਵਾਰਡ ਨੰਬਰ 70 ਦੇ ਰਾਮ ਐਵੀਨਿਊ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ : ਡਾ. ਜਸਬੀਰ ਸਿੰਘ ਸੰਧੂ

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਪੰਜ ਰੋਜ਼ਾ ਜਪ ਤਪ ਸਮਾਗਮ ਦੀ ਰੈਣ ਸਬਾਈ ਸਮਾਗਮ ਨਾਲ ਸਮਾਪਤੀ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਪੁਰਬ ਮੌਕੇ ਤੇਜ਼ ਬਰਸਾਤ ‘ਚ ਵੀ ਹੋਈ ਅਲੌਕਿਕ ਆਤਿਸ਼ਬਾਜ਼ੀ

ਮੁੱਖ ਮੰਤਰੀ ਯਾਤਰਾ ਯੋਜਨਾ ਬੱਸ ਨੂੰ ਹਰੀ ਝੰਡੀ ਦੇ ਕੇ ਸੋਨੀਆ ਮਾਨ ਨੇ ਕੀਤਾ ਰਵਾਨਾ

ਮੇਅਰ ਅਤੇ ਕਮਿਸ਼ਨਰ ਨੇ ਠੋਸ ਕੁੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ