Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

April 08, 2026 06:49 PM
Rozana Sehaj times

ਚੰਡੀਗੜ੍ਹ : ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ ਅਧਿਕਾਰ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ। ਹੁਣ ਤੋਂ ਪਹਿਲੋਂ, ਇਲਾਕੇ ਦੇ ਬਹੁਤੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਸਨ। ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਦੀ ਖ਼ਰੀਦ-ਫ਼ਰੋਖ਼ਤ ਕਰਨ ਸਮੇਂ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦੇ ਮੁਕੰਮਲ ਕਾਨੂੰਨੀ ਅਧਿਕਾਰ ਮਿਲਣਗੇ ਸਗੋਂ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਵੀ ਆਵੇਗੀ। ਕੋਟਕਪੂਰਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਸਾਡਾ ਅਧੂਰਾ ਸੁਪਨਾ ਪੂਰਾ ਕੀਤਾ ਹੈ। ਸਪੀਕਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਉਹ ਆਪਣੀ ਜ਼ਿੰਦਗੀ ਬੜੇ ਮਾਣ -ਸਤਿਕਾਰ ਨਾਲ ਬਸਰ ਕਰ ਸਕਣ।

Have something to say? Post your comment

 

More in Chandigarh

ਟੈਕਸ ਦੇਣ ਦੇ ਬਾਵਜੂਦ ਪਾਣੀ ਨੂੰ ਤਰਸ ਰਹੇ ਨਿਊ ਸਨੀ ਐਨਕਲੇਵ ਦੇ ਲੋਕ, ਸਰਕਾਰ ਪੂਰੀ ਤਰ੍ਹਾਂ ਫੇਲ: ਵਿਨੀਤ ਜੋਸ਼ੀ ਚਾਰ ਸਾਲ, ਫਿਰ ਵੀ ਨਹੀਂ ਪਾਣੀ ਆਪ ਸਰਕਾਰ ’ਤੇ ਗੰਭੀਰ ਸਵਾਲ

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਇੱਕ 'ਪਿਤਾ' ਲਈ ਵੱਡੀ ਰਾਹਤ: 'ਮੁੱਖ ਮੰਤਰੀ ਸਿਹਤ ਯੋਜਨਾ' ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪ੍ਰਸਿੰਨੀ ਭੂਆਂ ਦੀਆਂ ਯਾਦਾਂ

ਡੇਰਾਬੱਸੀ ਦੇ ਬਲਿਹਾਰ ਬੱਲੀ ਬਣੇ ਜ਼ਿਲਾ ਕਾਂਗਰਸ ਦੇ ਜਨਰਲ ਸਕੱਤਰ, ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ