Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

April 08, 2026 08:11 PM
Rozana Sehaj times
ਲੁਧਿਆਣਾ : ਕੱਲ੍ਹ ਰਾਤ ਤੋਂ ਮੌਸਮ ਕਾਫ਼ੀ ਖਰਾਬ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਡੇਹਲੋ ਦੇ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਕਰਦਿਆਂ ਕਿਹਾ ਕਿ  ਕਿਸਾਨਾਂ ਵਲੋਂ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੀ ਕੀਤਾ ਗਿਆ ਸੀ ਕਿ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ।ਉਨ੍ਹਾਂ ਕਿਹਾ ਕਿ ਤੇਜ਼ ਹਨੇਰੀ ਕਾਰਨ ਕਈ ਕਿਸਾਨਾਂ ਦੁਆਰਾ ਛੇ ਮਹੀਨੇ ਦੀ ਕੀਤੀ ਮਿਹਨਤ ਜਮੀਨ 'ਤੇ ਵਿੱਛ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ, ਕਿਉਂਕਿ ਡਿੱਗੀ ਹੋਈ ਫਸਲ ਨੂੰ ਮਜ਼ਦੂਰ ਵੀ ਸੌਖਾ ਹੱਥ ਨਹੀਂ ਪਾਉਂਦੇ, ਉਨ੍ਹਾਂ ਕਿਹਾ ਕਿ ਮੌਸਮ ਦੀ ਖਰਾਬੀ ਕਾਰਨ ਕਿਸਾਨ ਦੀਆਂ ਮੁਸ਼ਕਿਲਾਂ ਹੋਰ ਵੀਂ ਵੱਧ ਗਈਆਂ ਹਨ।  ਉਹਨਾਂ ਨੇ ਦੱਸਿਆ ਕਿ ਫਸਲ ਪੱਕ ਕੇ ਤਿਆਰ ਸੀ, ਪ੍ਰੰਤੂ ਇਸ ਬੇ-ਮੌਸਮੀ ਮਾਰ ਕਾਰਨ ਝਾੜ ਬਹੁਤ ਘੱਟ ਨਿਕਲੇਗਾ। ਇਸ ਵਾਰ ਜਿਆਦਾ ਝਾੜ ਆਉਣ ਦੀ ਉਮੀਦ ਸੀ, ਪ੍ਰੰਤੂ ਇਸ ਮੌਸਮੀ ਮਾਰ ਨੇ ਕਿਸਾਨਾਂ ਦੀਆਂ ਚਿੰਤਾ ਹੋਰ ਵਧਾ ਦਿੱਤੀਆਂ ਹਨ। ਇਸ ਮੌਕੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਂਲੋ ਨੇ ਕਿਹਾ ਕਿ ਜਿੱਥੇ ਵੀ  ਇਸ ਬੇਮੌਸਮੀ ਗੜੇ ਮਾਰੀ ਅਤੇ ਮੀਹ ਦੇ ਨਾਲ ਜਿਆਦਾ ਨੁਕਸਾਨ ਹੋਇਆ ਹੈ ਉਹਨਾਂ ਕਿਸਾਨ ਭਰਾਵਾਂ ਦੀ  ਗਦਾਵਰੀ ਕਰਾ ਕੇ ਉਹਨਾਂ ਦਾ ਬਣਦਾ ਮੁਆਵਜਾ ਦਵੇ  ਨੁਕਸਾਨ ਹੋਇਆ ਸਰਕਾਰ ਉਹਨਾਂ ਕਿਸਾਨ  ਭਰਾਵਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ  ਦੇਵੇ।

Have something to say? Post your comment

 

More in Malwa

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ