Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਜੌੜਾਮਾਜਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ

April 08, 2026 09:39 PM
Rozana Sehaj times
ਸਮਾਣਾ : ਮੰਗਲਵਾਰ ਸਵੇਰੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ(ਸੰਗਰੂਰ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ  ਕਿਸਾਨ ਜਥੇਬੰਦੀ ਸਿੱਧੂਪੁਰ ਦੇ ਸੈਂਕੜੇ ਕਿਸਾਨਾਂ ਨੇ ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੇ ਘਰ ਅੱਗੇ ਧਰਨਾ ਲੱਗਾ ਦਿਤਾ। ਜਾਣਕਾਰੀ ਦਿੰਦਿਆਂ ਕਿਸਾਨ ਆਗੂਆ ਨੇ ਦੱਸਿਆ ਕਿ ਬੁੱਧਵਾਰ ਨੂੰ ਸਿੱਧੂਪੁਰ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਧਰਮ ਯੁੱਧ ਮੋਰਚਾ ਕਮੇਟੀ ਦੇ ਮੈਂਬਰਾਂ ਨੇ ਸਮਾਣਾ ਦੇ ਚੀਕਾ ਰੋਡ ਸਥਿਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਸੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਮਿ੍ਰਤਕ ਕਿਸਾਨ ਗੋਬਿੰਦ ਸਿੰਘ ਨੂੰ ਸ਼ਹੀਦ ਦਾ ਦਰਜਾ ,ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਨਕਦ ਮੁਆਵਜਾ , ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਆਪ ਦੇ ਪ੍ਰਧਾਨ, ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੀ ਸੰਗਰੂਰ ਜਿਲ੍ਹੇ ਨਾਲ ਹੀ ਸਬੰਧ ਰੱਖਦੇ ਹਨ, ਪਰ ਫਿਰ ਵੀ 24 ਘੰਟੇ ਬੀਤ ਜਾਣ ਦੇ ਬਾਵਜੂਦ ਕਿਸੇ ਨੇ ਪਰਿਵਾਰ ਨਾਲ ਦੁੱਖ ਤੱਕ ਸਾਂਝਾ ਨਹੀਂ ਕੀਤਾ।   ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਜੇਕਰ ਜਲਦੀ ਨਾ ਮੰਨੀਆਂ ਤਾਂ ਉਹ ਸੰਘਰਸ ਨੂੰ ਹੋਰ ਤਿੱਖਾ ਕਰਨਗੇ।  
 
 

Have something to say? Post your comment

 

More in Malwa

ਕਚਹਿਰੀ ਚੌਂਕ ਬਰਨਾਲਾ ਦੇ ਜਾਂਦੇ ਰਸਤੇ 'ਤੇ ਖੜਦਾ ਪਾਣੀ ਬਣ ਰਿਹਾ ਲੋਕਾਂ ਲਈ ਮੁਸੀਬਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਖਰਾਬ ਮੌਸਮ ਅਤੇ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੌਰਾਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਦਵੇ ਸਰਕਾਰ

ਪਿੰਡ ਦੁਆਰੇਆਣਾ ਵਿਖੇ ਇਕਾਈ ਦੇ ਪਰਿਵਾਰ ’ਚ ਵਾਧਾ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾ

ਡਾ. ਹਰੀਸ਼ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਿੱਚ ਬਤੌਰ ਮੁੱਖੀ ਚਾਰਜ ਸੰਭਾਲਿਆ

ਖਾਨਪੁਰ ਪੁਲ ਕੋਲੋਂ ਲਾਵਾਰਿਸ ਲਾਸ਼ ਮਿਲੀ