Monday, June 16, 2025

National

ਦਿੱਲੀ ਦੇ AIIMS ਹਸਪਤਾਲ ਵਿਚ ਲੱਗੀ ਅੱਗ

June 17, 2021 07:45 AM
SehajTimes

ਦਿੱਲੀ:  ਇਥੋਂ ਦੇ ਦੇ ਏਮਜ਼ ਹਸਪਤਾਲ ਵਿਚ ਅਚਾਨਕ ਲੱਗੀ ਅੱਗ ਕਾਰਨ ਹਫ਼ੜਾ ਦਫ਼ੜੀ ਮੱਚ ਗਈ ਪਰ ਇਸ ਅਗਨੀ ਕਾਂਡ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦਰਅਸਲ ਹਸਪਤਾਲ ਦੇ ਕਨਵਰਜ਼ਨ ਬਲਾਕ ਦੀ 9ਵੀਂ ਮੰਜ਼ਲ 'ਤੇ ਰਾਤ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਗੱਡੀਆਂ ਮੌਕੇ ਉਤੇ ਪੁੱਜ ਗਈਆਂ ਸਨ। ਅੱਗ ਬੁਝਾਊ ਵਿਭਾਗ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਬੁਝਾਊ ਵਿਭਾਗ ਮੁਤਾਬਕ ਘਟਨਾ ਰਾਤ ਕਰੀਬ 10:30 ਵਜੇ ਦੱਸੀ ਗਈ ਅਤੇ ਤੁਰੰਤ 22 ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ। ਖ਼ਬਰ ਲਿਖੇ ਜਾਣ ਤਕ ਅੱਗ ਉਪਰ ਕਾਬੂ ਪਾ ਲਿਆ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਜਪਾ ਦਾ ਪੰਜਾਬ ਮਿਸ਼ਨ : ਪੰਜਾਬ ਨਾਲ ਸਬੰਧਤ ਛੇ ਸਿੱਖ ਚਿਹਰੇ ਭਾਜਪਾ ਵਿਚ ਸ਼ਾਮਲ

 

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ