Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

April 09, 2026 07:57 PM
Rozana Sehaj times
ਪਟਿਆਲਾ : ਤਾਇਕਵਾਡੋਂ ਖੇਡ ਨੂੰ ਸਮਰਪਿਤ ਕੈਲੰਡਰ ਪਟਿਆਲਵੀ ਕੋਚ ਸਤਵਿੰਦਰ ਸਿੰਘ ਵੱਲੋਂ ਪੇਸ਼ ਕੀਤਾ ਗਿਆ । ਜਿਸ ਨੂੰ ਪੰਜਾਬ ਤਾਇਕਵਾਡੋਂ ਐਸੋਸੀਏਸ਼ਨ ਦੇ ਪ੍ਰਧਾਨ ਅਰਪਿਤ ਸ਼ੁਕਲਾ ਆਈਪੀਐਸ ਸਪੈਸ਼ਲ ਡੀਜੀਪੀ ਪੰਜਾਬ ਪੁਲਿਸ ਨੇ ਰਿਲੀਜ ਕੀਤਾ  ਅਤੇ ਉਹਨਾਂ ਨੇ ਕੋਚ ਸਤਵਿੰਦਰ ਸਿੰਘ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਤਵਿੰਦਰ ਸਿੰਘ ਨੇ ਸੱਚਮੁੱਚ ਪੰਜਾਬ ਤਾਇਕਵਾਡੋਂ ਖੇਡ ਨੂੰ ਵਡਮੁੱਲੀ ਦੇਣ ਦਿੱਤੀ ਹੈ । ਜਿਸ ਨੇ ਵੱਡੇ ਪੱਧਰ ਤੱਕ ਇਸ ਖੇਡ ਦਾ ਪ੍ਰਚਾਰ ਵੀ ਕੀਤਾ ਅਤੇ ਅਨੇਕਾਂ ਖਿਡਾਰੀਆਂ ਨੂੰ ਇਸ ਖੇਡ ਨਾਲ ਜੋੜਿਆ, ਜਿਨਾਂ ਨੇ ਅੱਗੇ ਜਾ ਕੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਤੱਕ ਜਾ ਕੇ ਮੱਲਾ ਮਾਰੀਆਂ ਅਤੇ ਅੱਜ ਅਨੇਕਾਂ ਖਿਡਾਰੀ ਸਰਕਾਰੀ ਪ੍ਰਾਈਵੇਟ ਉੱਚ ਪੱਧਰ ਤੇ ਨੌਕਰੀਆਂ ਕਰ ਰਹੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਿਵ ਪ੍ਰਕਾਸ਼ ਸ਼ੁਕਲਾ, ਟੈਕਨੀਕਲ ਡਾਇਰੈਕਟਰ ਸ਼ਿਵ ਕੁਮਾਰ ਮਹਾਰਾਜਾ ਰਣਜੀਤ ਸਿੰਘ ਅਵਾਰਡੀ, ਪ੍ਰੈਸ ਸੈਕਟਰੀ ਨਿਖਿਲ ਹੰਸ, ਅਤੇ ਆਫਿਸ ਸੈਕਟਰੀ ਹਰਮੀਤ ਸਿੰਘ ਵੀ ਮੌਜੂਦ ਰਹੇ ਜਿਨ੍ਹਾਂ ਨੇ ਕੌਚ ਸਤਵਿੰਦਰ ਸਿੰਘ ਨੂੰ ਇਸ ਮੌਕੇ ਤੇ ਵਧਾਈਆਂ ਦਿੱਤੀਆਂ।

Have something to say? Post your comment

 

More in Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ