Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

April 09, 2026 08:12 PM
Rozana Sehaj times
ਮਾਲੇਰਕੋਟਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ {ਸੰਗਠਨ} ਇੰਚਾਰਜ  ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਅੱਜ ਪੰਜਾਬ ਦੇ 103 ਬਲਾਕ ਕਾਂਗਰਸ ਪ੍ਰਧਾਨਾਂ ਦੀ ਜਾਰੀ ਸੂਚੀ ਮੁਤਾਬਿਕ ਕੁਲਵਿੰਦਰ ਸਿੰਘ ਝੁਨੇਰ ਨੂੰ ਬਲਾਕ ਕਾਂਗਰਸ ਦਿਹਾਤੀ ਮਾਲੇਰਕੋਟਲਾ ਅਤੇ ਅਕਰਮ ਲਿਬੜਾ ਨੂੰ ਬਲਾਕ ਕਾਂਗਰਸ ਸ਼ਹਿਰੀ ਮਾਲੇਰਕੋਟਲਾ ਦਾ ਮੁੜ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਹਲਕਾ ਮਾਲੇਰਕੋਟਲਾ ਨਾਲ ਸਬੰਧਤ ਦੋਵੇਂ ਬਲਾਕ ਕਾਂਗਰਸ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦੇ ਅਤਿ ਵਿਸਵਾਸ਼ਪਾਤਰ ਆਗੂ ਹਨ।ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਪਹਿਲਾਂ ਵੀ ਲੰਬੇ ਸਮੇਂ ਤੋਂ ਬਲਾਕ ਕਾਂਗਰਸ ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਆਂ ਰਹੇ ਹਨ।ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਆਗੂਆਂ ਮੁਹੰਮਦ ਅਨਵਾਰ ਮਹਿਬੂਬ, ਕਾ. ਸੁਲੇਮਾਨ ਜੋਸ਼, ਮਹਿਮੂਦ ਰਾਣਾ,ਬਾਬੂ ਸੁਭਾਸ਼ ਚੰਦਰ ਸਿੰਗਲਾ, ਜ਼ਿਲ੍ਹਾ ਪਰਿਸ਼ਦ ਮੈਂਬਰ ਮਨਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਗੁਰਲਵਲੀਨ ਸਿੰਘ ਚਹਿਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਕੁਠਾਲਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮੇਜਰ ਸਿੰਘ ਬੁਰਜ, ਸਾਬਕਾ ਸਰਪੰਚ ਗੁਰਪਰੀਤ ਸਿੰਘ ਚੀਮਾ ਅਤੇ ਸੱਖਾ ਦਸੌਂਧਾ ਸਿੰਘ ਵਾਲਾ ਆਦਿ ਆਗੂਆਂ ਨੇ  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਐਲ ਓ ਪੀ ਪਰਤਾਪ ਸਿੰਘ ਬਾਜਵਾ, ਸਾਬਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦਾ ਧੰਨਵਾਦ ਕੀਤਾ।
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ