Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

April 09, 2026 08:17 PM
Rozana Sehaj times
ਲੁਧਿਆਣਾ : ਕਾਂਗਰਸ ਪਾਰਟੀ ਵੱਲੋਂ ਮਨਜਿੰਦਰ ਸਿੰਘ ਨੋਨੀ ਸੀਲੋ ਨੂੰ ਇਕ ਵਾਰ ਫਿਰ ਹਲਕਾ ਗਿੱਲ ਦੇ ਬਲਾਕ ਡੇਹਲੋਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਫੈਸਲੇ ਨਾਲ ਪਾਰਟੀ ਵਰਕਰਾਂ ਵਿੱਚ ਖੁਸੀ ਦੀ ਲਹਿਰ ਵੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ। ਇਸ ਮੌਕੇ ਨੋਨੀ ਸੀਲੋ ਨੇ ਆਪਣੀ ਨਿਯੁਕਤੀ ਲਈ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਜਿਲਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਇਆ ਗਿਆ ਭਰੋਸਾ ਉਹਨਾਂ ਲਈ ਵੱਡੀ ਜਿੰਮੇਵਾਰੀ ਹੈ ਅਤੇ ਉਹ ਇਸਨੂੰ ਪੂਰੀ ਨਿਭਾਅ ਨਾਲ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਮਜਬੂਤ ਸੰਗਠਨ ਤਿਆਰ ਕਰਨ ਲਈ ਕੰਮ ਕਰਨਗੇ। ਇਸ ਦੇ ਨਾਲ ਹੀ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕਰਨ ਲਈ ਵੀ ਯਤਨਸੀਲ ਰਹਿਣਗੇ। ਨੋਨੀ ਸੀਲੋ ਦੀ ਇਸ ਨਿਯੁਕਤੀ ਤੇ ਹਰਕਰਨ ਵੈਦ ਸਾਬਕਾ ਕੌਂਸਲਰ ਜਿਲ੍ਾ ਪਰਿਸਦ ਮੈਂਬਰ ਤਜਿੰਦਰ ਸਿੰਘ ਲਾਡੀ ਜੱਸੜ, ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ,  ਹਿਰਦੇਪਾਲ ਢੀਡਸਾ ਜ਼ਿਲ੍ਾ ਪ੍ਰਧਾਨ ਕਿਸਾਨ ਸੈਲ, ਦਵਿੰਦਰ ਗਿੱਲ,ਸਾਬਕਾ ਸਰਪੰਚ ਨਿੰਦਾ ਰਣੀਆ, ਇੰਦਰਜੀਤ ਸਿੰਘ ਗਿੱਲ  ਪ੍ਰਧਾਨ,ਹਰਜੋਤ ਗਰੇਵਾਲ ਯੂਥ ਆਗੂ,ਜਗਦੇਵ ਸਿੰਘ ਗਰੇਵਾਲ ਸਰਪੰਚ,ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਹਿਮਾਯੂਪੁਰਾ ਜਗਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਨਿੰਮਾ ਡੇਹਲੋਂ, ਸਾਬਕਾ ਸਰਪੰਚ ਚਰਨ ਸਿੰਘ ਖੇੜਾ, ਮੰਡਲ ਪ੍ਰਧਾਨ ਪਰਮਿੰਦਰ ਸਿੰਘ ਗਾਬੀ,ਮੰਡਲ ਪ੍ਰਧਾਨ ਬਲਜਿੰਦਰ ਸਿੰਘ ਜਰਖੜ, ਮੰਡਲ ਪ੍ਰਧਾਨ ਹਨੀ ਕਾਲਖ, ਸੀਨੀਅਰ ਆਗੂ ਬਲਵਿੰਦਰ ਝੱਜ,ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ,ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ,ਬਲਾਕ ਸੰਮਤੀ ਮੈਂਬਰ ਅਮਰਜੀਤ ਕੌਰ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਪ੍ਰਦੀਪ ਸਿੰਘ ਕੈਂਡ ਨੰਬਰਦਾਰ, ਪਾਲੀ ਆਲਮਗੀਰ,ਗੁਰਮੀਤ ਸਿੰਘ ਸਰੀਹ,ਗੁਰਜੀਤ ਸਿੰਘ ਸਰੀਹ,ਸੁਮਨਦੀਪ ਲਹਿਰਾ, ਸਰਪੰਚ ਗੁਰਸੇਵਕ ਸਿੰਘ, ਮਨਦੀਪ ਸਿੰਘ ਰਾਣਾ ਗੋਪਾਲਪੁਰ, ਪਰਮਜੀਤ ਸਿੰਘ ਪੰਮਾ ਜੱਸੋਵਾਲ, ਰਣਜੀਤ ਸਿੰਘ ਗਰੇਵਾਲ,ਮਨਦੀਪ ਸਿੰਘ ਰੰਗੀ,  ਮਾਨ ਸਿੰਘ ਦਿਓਲ,ਬਲਰਾਜ ਸਿੰਘ ਦਿਓਲ, ਗੁਰਜੀਤ ਸਿੰਘ ਰੰਗੀ ਸਾਬਕਾ ਸਰਪੰਚ,ਸਾਬਕਾ ਸਰਪੰਚ ਰਬਦੀਪ ਸਿੰਘ ਪੋਹੀਂੜ,ਰਣਜੀਤ ਦਿਓਲ, ਗਗਨਦੀਪ ਗੁਰਮ, ਜਸਵੀਰ ਗੁਰਮ, ਹਰਪ੍ਰੀਤ ਕੌਰ,  ਹਰਵਿੰਦਰ ਕੌਰ, ਪਰਮਜੀਤ ਕੌਰ,  ਬਲਵੀਰ ਸਿੰਘ ਸੰਕਰ, ਗੁਰਪ੍ਰੀਤ ਸਿੰਘ ਚਹਿਲ, ਸਰੂਪ ਸਿੰਘ ਨੰਗਲ,ਸੰਦੀਪ ਸਿੰਘ ਨੰਗਲ ਆਦਿ ਨੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਨੇਤ੍ਰਿਤਵ 'ਤੇ ਭਰੋਸਾ ਜਤਾਇਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਨੋਨੀ ਸੀਲੋ ਦੀ ਅਗਵਾਈ ਹੇਠ ਪਾਰਟੀ ਹਲਕੇ ਵਿੱਚ ਹੋਰ ਮਜਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵਧੀਆ ਪ੍ਰਦਰਸਨ ਕਰਨਗੇ।

Have something to say? Post your comment

 

More in Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

ਸਾਬਕਾ ਮੰਤਰੀ ਸਵਰਗੀ ਲਾਲ ਸਿੰਘ ਦੇ ਦੇਹਾਂਤ ’ਤੇ ਮਿਸਲ ਸਤਲੁਜ ਵੱਲੋਂ ਅਫਸੋਸ ਪ੍ਰਗਟ