Thursday, April 09, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

April 09, 2026 08:39 PM
Rozana Sehaj times

ਚੰਡੀਗੜ੍ਹ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ  ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ। ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ। ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱਤੇ ਮਹਿਸੂਸ ਕਰਦੇ ਹਾਂ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜੋ ਇੱਕ ਜਟਿਲ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਹੈ।” ਪੰਜਾਬ ਰਾਜ ਭਵਿੱਖ ਵਿੱਚ ਇਸ ਦਿਸ਼ਾ ਵਿਚ ਹੋਰ ਬਿਹਤਰ ਪ੍ਰਾਪਤੀ ਹਾਂਸਲ ਕਰਨ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਿਹਾ ਹੈ।  ਇੱਕ ਜਟਿਲ ਮੁਲਾਂਕਣ ਪ੍ਰਕਿਰਿਆ ਜਿਸ ਵਿੱਚ ਪ੍ਰਸਤੁਤੀਆਂ, ਵਿਸ਼ਾ ਮਾਹਰ ਜੱਜਾਂ ਅਤੇ ਜਨਤਕ ਵੋਟਿੰਗ ਸ਼ਾਮਲ ਹੁੰਦੀ ਹੈ,  ਨੂੰ ਸਫਲਤਾਪੂਰਵਕ ਪਾਰ ਕਰਨਾ ਵਾਲੇ ਰਾਜ ਨੂੰ ਸਕੋਚ ਐਵਾਰਡ ਦਿੱਤਾ ਜਾਂਦਾ ਹੈ,

Have something to say? Post your comment

 

More in Chandigarh

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਸ਼ਹਿਰ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਗੈਂਗਸਟਰਾਂ 'ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ 'ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗੇਗਾ ਨਵਾਂ ਟਿਊਬਵੈੱਲ

ਸਕੂਲਾਂ ਵਿੱਚ ਵਿਦਿਆਰਥੀਆਂ ਦੀ ਮਾਂ ਬੋਲੀ ਨਾਲ ਖਿਲਵਾੜ, ਐਪਾਂ ਵਿੱਚ ਜ਼ਬਰਦਸਤੀ ਹਿੰਦੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ

ਪੰਜਾਬ ਨੇ ਹਾਸਲ ਕੀਤਾ ਇਤਿਹਾਸਕ 60,000 ਕਰੋੜ ਨਿਵੇਸ਼; ਵਿੱਤੀ ਵਰ੍ਹਾ 2026–27 ਲਈ 75,000 ਕਰੋੜ ਦਾ ਟੀਚਾ: ਸੀ ਈ ਓ ਇਨਵੈਸਟ ਪੰਜਾਬ