Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਡਾਕਟਰਾਂ ਨੇ ਨੱਕ ਰਸਤੇ ਤੋਂ ਬਾਹਰ ਕੱਢੀ ਬਲੈਕ ਫ਼ੰਗਸ

June 17, 2021 05:36 PM
SehajTimes

ਨਵੀਂ ਦਿੱਲੀ : ਬਿਹਾਰ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਡਾਕਟਰਾਂ ਨੇ ਬਿਨਾਂ ਕਿਸੇ ਚੀਰ ਫ਼ਾੜ ਕੀਤਿਆਂ ਨੱਕ ਦੇ ਰਸਤਿਉਂ ਬਲੈਕ ਫ਼ੰਗਸ ਵਾਲੇ ਮਰੀਜ਼ ਨੂੰ ਠੀਕ ਕਰ ਦਿੱਤਾ ਹੋਵੇ।
ਜਾਣਕਾਰੀ ਅਨੁਸਾਰ ਪਟਨਾ ਦੇ ਇੰਦਰਾ ਗਾਂਧੀ ਆਯੂਵਿਗਿਆਨ ਸੰਸਥਾ ਦੇ ਡਾਕਟਰਾਂ ਨੇ ਇਕ ਬਲੈਕ ਫ਼ੰਗਸ ਤੋਂ ਪੀੜਤ ਮਰੀਜ਼ ਦਾ ਇਲਾਜ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਦਿਮਾਗ ਵਿਚੋਂ ਬਲੈਕ ਫੰਗਸ ਨੂੰ ਠੀਕ ਕੀਤਾ ਹੈ। ਡਾਕਟਰਾਂ ਨੇ ਮਰੀਜ਼ ਦੇ ਨੱਕ ਰਸਤੇ ਤੋਂ ਬਿਨਾਂ ਕਿਸੇ ਆਪ੍ਰੇਸ਼ਨ ਤੋਂ ਬਲੈਕ ਫੰਗਸ ਬਾਹਰ ਕੱਢ ਦਿੱਤਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

ਪ੍ਰਾਪਤ  ਹੋਈਆਂ ਮੀਡੀਆ ਰੀਪੋਰਟਾਂ ਅਨੁਸਾਰ ਆਈ.ਜੀ.ਆਈ.ਐਮ.ਐਸ.ਦੇ ਮੈਡੀਕਲ ਸੁਪਰਡੈਂਟ ਡਾਕਟਰ ਮਨੀਸ਼ ਮੰਡਲ ਨੇ ਦਸਿਆ ਕਿ ਇਸ ਤਰ੍ਹਾਂ ਮਰੀਜ਼ ਬਹੁਤ ਜਲਦੀ ਰਿਕਵਰ ਹੋਏ ਹਨ। ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੱਕ ਦੇ ਰਸਤੇ ਦਿਮਾਗ਼ ਦੀ ਸਰਜਰੀ ਨਾਲ ਫ਼ੰਗਸ ਨੂੰ ਬਾਹਰ ਕੱਢਣਾ ਕਾਫ਼ੀ ਮੁਸ਼ਕਿਲ ਹੁੰਦਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : 12ਵੀਂ ਜਮਾਤ ਦੇ ਨਤੀਜੇ ਬਾਰੇ ਸੀ.ਬੀ.ਐਸ.ਸੀ. ਬੋਰਡ ਨੇ ਸੁਝਾਇਆ ਨਵਾਂ ਫ਼ਾਰਮੂਲਾ, ਪੜ੍ਹੋ ਖ਼ਬਰ

ਇਸ ਤਰ੍ਹਾਂ ਦੀਆਂ ਸਰਜਰੀਆਂ ਬਹੁਤ ਲੰਮੀਆਂ ਹੁੰਦੀਆਂ ਹਨ ਲਗਪਗ 3 ਤਿੰਨ ਦਾ ਸਮਾਂ ਲਗ ਜਾਂਦਾ ਹੈ। ਜਿਹੜੀ ਤਿੰਨ ਮਰੀਜ਼ਾਂ ਦੀਆਂ ਸਰਜਰੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਵਿਚ ਫ਼ੰਗਸ ਬਹੁਤ ਜ਼ਿਆਦਾ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਦਿੱਲੀ ਦੇ AIIMS ਹਸਪਤਾਲ ਵਿਚ ਲੱਗੀ ਅੱਗ

ਡਾਕਟਰਾਂ ਨੇ ਦਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਅੱਧੇ ਦਿਮਾਗ਼ ਵਿਚ ਬਲੈਕ ਫ਼ੰਗਸ ਨੇ ਆਪਣਾ ਪੂਰਾ ਜਾਲ ਬਣਾਇਆ ਹੋਇਆ ਸੀ ਜਿਸ ਨੂੰ ਸਰਜਰੀ ਦੇ ਰਾਹੀਂ ਬਾਹਰ ਕੱਢਿਆ ਗਿਆ ਹੈ।

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ