Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

April 10, 2026 08:42 PM
Rozana Sehaj times
ਕੋਟਕਪੂਰਾ :  ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਚੱਲ ਰਹੀ ‘ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਕੀਤੇ ਹਨ ਅਤੇ ਹਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਸਿਹਤ ਖੇਤਰ ਵਿੱਚ ਵੱਡੇ ਸੁਧਾਰ, ਸਿੱਖਿਆ ਕ੍ਰਾਂਤੀ, ਨਵੀਆਂ ਸੜਕਾਂ ਦੀ ਨਿਰਮਾਣੀ ਅਤੇ ਇਮਾਨਦਾਰ ਪ੍ਰਸ਼ਾਸਨ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਆਪ ਸਰਕਾਰ ਨੇ ਸਿਰਫ਼ ਐਲਾਨ ਕਰਨ ਦੀ ਬਜਾਏ ਹਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਆਪਣੇ ਚਾਰ ਸਾਲਾਂ ਦਾ ਪੂਰਾ ਹਿਸਾਬ ਲੋਕਾਂ ਦੇ ਸਾਹਮਣੇ ਰੱਖ ਰਹੀ ਹੈ, ਜਿਸ ਵਿੱਚ ਨਾ ਕੋਈ ਲਾਰਾ ਹੈ ਅਤੇ ਨਾ ਹੀ ਕੋਈ ਬਹਾਨਾ, ਸਗੋਂ ਸਿਰਫ਼ ਲੋਕ ਸੇਵਾ ਹੀ ਮੂਲ ਮੰਤਵ ਹੈ। ਇਸ ਮੌਕੇ ਸਥਾਨਕ ਆਗੂ, ਵਾਰਡ ਨੁਮਾਇੰਦੇ ਅਤੇ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ