Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰ ਖਸਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ : ਰਾਕੇਸ਼ ਟਿਕੈਤ, ਲੱਖੋਵਾਲ

April 10, 2026 09:55 PM
Rozana Sehaj times
ਮੋਗਾ : ਦੇਸ਼ ਦੀ ਡੁੱਬਦੀ ਕਿਸਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਅੱਜ ਮੋਗਾ ਵਿਖੇ ਕਿਸਾਨ ਬੁੱਧੀਜੀਵੀ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਉਪਰੰਤ ਵਿਚਾਰ ਗੋਸ਼ਟੀ ਦੀ ਜਾਣਕਾਰੀ ਦਿੰਦੇ ਹੋਏ ਜਿਲਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਸਟੇਜ ਦੀ ਕਾਰਵਾਈ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ ਉਨ੍ਹਾਂ ਕਿਹਾ ਕਿ ਕਿਸਾਨ ਤੇ ਬੁੱਧੀਜੀਵੀ ਵਿਚਾਰ ਗੋਸ਼ਟੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਿਕੇਸ਼ ਟਿਕੈਤ, ਬੁੱਧੀਜੀਵੀ ਡਾਕਟਰ ਪਿਆਰੇ ਲਾਲ ਗਰਗ ਤੇ ਅਵਤਾਰ ਸਿੰਘ ਮਹਿਲੋ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਸੰਬੋਧਨ ਕੀਤਾ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਅੱਜ ਦੀ ਸੂਬਾ ਪਧਰੀ ਵਿਚਾਰ ਗੋਸ਼ਟੀ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਪੰਜਾਬ ਪੱਧਰੀ ਮੀਟਿੰਗ ਹੋਈ ਮੀਟਿੰਗ ਦੌਰਾਨ ਮਤੇ ਪਾਸ ਕੀਤੇ ਗਏ ਜੋ ਕਿ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਸਮੁੱਚੇ ਸੂਬਾ ਆਗੂ ਸਾਹਿਬਾਨ ਨੇ ਕਿਹਾ ਹੈ ਕਿ ਜੋ ਗੜੇਮਾਰੀ ਨਾਲ ਨੁਕਸਾਨ ਹੋਇਆ ਉਹਦਾ ਸਰਕਾਰ ਪ੍ਰਤੀ ਏਕੜ 50,000 ਮੁਆਵਜ਼ਾ ਦੇਵੇ ਸਰਕਾਰ ਹਰੇਕ ਘਰ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹਈਆ ਕਰਾਏ ਅਤੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕਰੇ ਦਰਿਆਵਾਂ ਦੇ ਸਾਰੇ ਬੰਨ ਪੱਕੇ ਕੀਤੇ ਜਾਣ ਅਤੇ ਰੀਚਾਰਜ ਪੁਆਇੰਟ ਬਣਾਏ ਜਾਣ ਜੋ ਸਰਕਾਰ ਜਮੀਨ ਰਿਕੁਾਇਰ ਕਰ ਰਹੀ ਹੈ ਆਪਣੇ ਕੰਮਾਂ ਵਿੱਚ ਵਰਤਣ ਲਈ ਇਹਨਾਂ ਕਿਸਾਨਾ ਨੂੰ ਢੁਕਵਾਂ ਮੁਆਵਜਾ ਦਿੱਤਾ ਜਾਵੇ। ਸਰਕਾਰ ਖਸ ਖਸ ਦੀ ਖੇਤੀ ਅਤੇ ਪੋਸਤ ਦੇ ਠੇਕੇ ਖੋਲੇ ਜਾਣ ਤਾਂ ਕਿ ਦੂਜਿਆਂ ਨਸ਼ਿਆਂ ਤੋਂ ਸਾਡੀ ਜਵਾਨੀ ਨੂੰ ਬਚਾਇਆ ਜਾ ਸਕੇ ਕਿਸਾਨਾਂ ਦੇ ਸਾਰੇ ਕਾਰਜਾਂ ਤੇ ਲਕੀਰ ਫੇਰੀ ਜਾਵੇ ਐਮਐਸਪੀ ਕਾਨੂੰਨੀ ਗਰੰਟੀ ਦਿੱਤੀ ਜਾਵੇ ਨਾਲ ਹੀ ਕੋਆਪਰੇਟਿਵ ਬੈਂਕਾਂ ਅਤੇ ਲੈਂਡ ਮਾਰਕਾ ਬੈਂਕਾਂ ਦੀ ਵਨ ਟਾਈਮ ਸੈਟਲਮੈਂਟ ਲਾਗੂ ਕੀਤੀ ਜਾਵੇ ਅਵਾਰਾ ਪਸ਼ੂਆਂ ਅਵਾਰਾ ਕੁੱਤਿਆਂ ਦਾ ਸਰਕਾਰ ਖਾਸ ਪ੍ਰਬੰਧ ਕਰੇ ਤਾਂ ਜੋ ਫਸਲਾਂ ਦਾ ਨੁਕਸਾਨ ਨਾ ਹੋਵੇ ਐਕਸੀਡੈਂਟ ਤੋਂ ਬਚਿਆ ਜਾ ਸਕੇ ਜੋ ਅਵਾਰਾ ਕੁੱਤੇ ਬੱਚਿਆਂ ਨੂੰ ਖਾ ਜਾਂਦੇ ਹਨ ਉਹਨਾਂ ਤੋਂ ਰਾਹਤ ਮਿਲੇਗੀ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 4 ਲੇਬਰ ਕਾਨੂੰਨ ਅਤੇ ਜੋ ਮਨਰੇਗਾ ਦਾ ਨਾਂ ਬਦਲੀ ਕੀਤਾ ਇਹ ਸਾਰਾ ਕੁਝ ਸਰਕਾਰਾਂ ਬੰਦ ਕਰੇ ਜੋ ਭਾਰਤ ਸਰਕਾਰ ਜੋ ਅਮਰੀਕਾ ਨਾਲ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਉਸ ਵਿੱਚੋਂ ਖੇਤੀਬਾੜੀ ਤੇ ਡੇਅਰੀ ਫਾਰਮਿੰਗ ਨੂੰ ਬਾਹਰ ਰੱਖਿਆ ਜਾਵੇ ਇਸ ਮਹਾਂ ਵਿਚਾਰ ਗੋਸ਼ਟੀ ਮੌਕੇ ਸੂਬਾ ਆਗੂ ਪ੍ਰੀਤਮ ਸਿੰਘ ਬਾਘਾ ਪੁਰਾਣਾ, ਹਰਮਿੰਦਰ ਸਿੰਘ ਖਹਿਰਾ, ਬਲਦੇਵ ਸਿੰਘ ਪੂਨੀਆ ਜਸਵੰਤ ਸਿੰਘ, ਸਰੂਪ ਸਿੰਘ ਰਾਮਾ, ਮੰਦਰਜੀਤ ਸਿੰਘ ਮਨਾਵਾਂ, ਸਾਰੇ ਜ਼ਿਲ੍ਹਾ ਪ੍ਰਧਾਨ, ਮੁਖਤਿਆਰ ਸਿੰਘ ਦੀਨਾ ਸਾਹਿਬ,ਇਕਬਾਲ ਸਿੰਘ ਗਲੋਟੀ, ਗੁਰਜੰਟ ਸਿੰਘ ਗਗੜਾ, ਸੂਰਤ ਸਿੰਘ ਕਾਦਰ ਵਾਲਾ,ਸਾਬ ਸਿੰਘ ਬੋਗੇਵਾਲਾ ਮੋਹਨ ਸਿੰਘ ਜੀਂਦੜਾ, ਗੁਲਜਾਰ ਸਿੰਘ ਘੱਲ, ਹਰਨੇਕ ਸਿੰਘ ਫਤਿਹਗੜ੍ਹ, ਕਿਰਨਪਾਲ ਸਿੰਘ ਸੋਢੀ, ਸਿਮਰਜੀਤ ਸਿੰਘ ਘੁਦੂਵਾਲਾ, ਨਿਰਮਲ ਸਿੰਘ ਝੰਡੂਕੇ, ਨਿਰਮਲ ਸਿੰਘ ਪਾਲ ਮਾਜਰਾ, ਗੁਰਪ੍ਰੀਤ ਸਿੰਘ ਸਾਬ ਆਣਾ, ਅਵਤਾਰ ਗੁਰਦੇਵ ਸਿੰਘ ਬਾਘਾ ਪੁਰਾਣਾ, ਸਤਿੰਦਰ ਪਾਲ ਸਿੰਘ ਧਾਲੀਵਾਲ, ਪਿਛੋਰਾ ਸਿੰਘ ਮੁੰਡੀ ਜਮਾਲ,ਜਸਵੀਰ ਸਿੰਘ ਸੈਦੋਕੇ,ਸੁਖਮੀਤ ਸਿੰਘ,ਜਸਵੰਤ ਸਿੰਘ ਪਡੋਰੀ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਦਰਸ਼ਨ ਸਿੰਘ ਮਾਨਸਾ, ਹਰਦਿਆਲ ਸਿੰਘ ਸਰਪੰਚ ਫਿਰੋਜਪੁਰ, ਮਨਜੀਤ ਸਿੰਘ ਲੁਧਿਆਣਾ,ਜੋਗਿੰਦਰ ਸਿੰਘ ਜਗਰਾਉਂ, ਸੁਰਜੀਤ ਸਿੰਘ ਫਰੀਦਕੋਟ, ਦਲਜੀਤ ਸਿੰਘ ਰੋਪੜ, ਪੰਥਜੀਤ ਸਿੰਘ ਕਪੂਰਥਲਾ, ਅਵਤਾਰ ਸਿੰਘ ਨਵਾਂ ਸ਼ਹਿਰ, ਦਵਿੰਦਰ ਸਿੰਘ ਮੋਹਾਲੀ ਸੁਭਾਸ਼ ਜੀ ਫਾਜ਼ਿਲਕਾ,ਇਕਬਾਲ ਸਿੰਘ, ਬਲਦੇਵ ਸਿੰਘ, ਪ੍ਰਕਾਸ਼ ਸਿੰਘ, ਅਮਰਜੀਤ ਸਿੰਘ, ਡਾਕਟਰ ਸਰਬਜੀਤ ਸਿੰਘ ਬਗੇਲਾ,ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਚੁਗਾਵਾਂ, ਲਖਵਿੰਦਰ ਸਿੰਘ ਰੌਲੀ, ਹਰਜੀਤ ਸਿੰਘ ਸੋਢੀ, ਨਿਰਮਲ ਸਿੰਘ ਭਲੂਰ, ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਸਮੁੱਚੇ ਪੰਜਾਬ ਦੇ ਜ਼ਿਲਾ ਤੇ ਬਲਾਕਾਂ ਦੇ ਕਿਸਾਨ ਆਗੂ ਸ਼ਾਮਿਲ ਹੋਏ।
 
 

Have something to say? Post your comment

 

More in Malwa

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਮਿਲੇਨੀਅਮ ਸਕੂਲ ਵੱਲੋਂ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ’ਤੇ ਮਾਪਿਆਂ ਲਈ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ 11 ਨੂੰ : ਚਾਵਲਾ