Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਰਤ ਵਿਚ 71 ਦਿਨਾਂ ਬਾਅਦ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਸਭ ਤੋਂ ਘੱਟ

June 17, 2021 06:06 PM
SehajTimes

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 67208 ਨਵੇਂ ਮਾਮਲੇ ਆਉਣ ਨਾਲ ਲਾਗ ਦੇ ਕੁਲ ਮਾਮਲਿਆਂ ਦੀ ਗਿਣਤੀ 29700313 ’ਤੇ ਪਹੁੰਚ ਗਈ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 826740 ਰਹਿ ਗਈ ਹੈ ਜੋ ਮਹਾਂਮਾਰੀ ਦਾ ਇਲਾਜ ਕਰਾ ਰਹੇ ਮਰੀਜ਼ਾਂ ਦੀ 71 ਦਿਨਾਂ ਬਾਅਦ ਸਭ ਤੋਂ ਘੱਟ ਗਿਣਤੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਹਾਰਾਸ਼ਟਰ ਵਿਚ 2-4 ਹਫ਼ਤਿਆਂ ਅੰਦਰ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

 

ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ 2330 ਹੋਰ ਲੋਕਾਂ ਦੇ ਕੋਵਿਡ ਤੋਂ ਜਾਨ ਗਵਾਉਣ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 381903 ’ਤੇ ਪਹੁੰਚ ਗਈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 826740 ਰਹਿ ਗਈ ਹੈ ਜੋ ਲਾਗ ਦੇ ਕੁਲ ਮਾਮਲਿਆਂ ਦਾ 2.78 ਫ਼ੀਸਦੀ ਹੈ ਜਦਕਿ ਕੋਵਿਡ 19 ਤੋਂ ਉਭਰਨ ਵਾਲੇ ਲੋਕਾਂ ਦੀ ਰਾਸ਼ਟਰੀ ਦਰ 95.93 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਲਾਗ ਦੇ ਮਾਮਲਿਆਂ ਵਿਚ 38692 ਦੀ ਕਮੀ ਆਈ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

 

ਬੁਧਵਾਰ ਨੂੰ ਕੋਵਿਡ ਲਈ 1931249 ਨਮੂਨਿਆਂ ਦੀ ਜਾਂਚ ਕੀਤੀ ਗਈ ਜਿਸ ਨਾਲ ਦੇਸ਼ ਵਿਚ ਹੁਣ ਤਕ ਕੁਲ 385238220 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਭਰ ਵਿਚ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਕੋਵਿਡ ਦੀਆਂ ਕੁਲ 265519251 ਖ਼ੁਰਾਕਾਂ ਲੋਕਾਂ ਨੂੰ ਦਿਤੀਆਂ ਜਾ ਚੁਕੀਆਂ ਹਨ। ਲਾਗ ਦੀ ਰੋਜ਼ਾਨਾ ਦਰ 3.48 ਫ਼ੀ ਸਦੀ ਦਰਜ ਕੀਤੀ ਗਈ। ਇਹ ਲਗਾਤਾਰ 10 ਦਿਨਾਂ ਵਿਚ ਪੰਜ ਫ਼ੀਸਦੀ ਤੋਂ ਘੱਟ ਬਣੀ ਹੋਈ ਹੈ। ਹਫ਼ਤਾਵਾਰੀ ਲਾਗ ਦਰ ਘੱਟ ਹੋ ਕੇ 3.99 ਫ਼ੀ ਸਦੀ ਰਹਿ ਗਈ ਹੈ। ਠੀਕ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ 35ਵੇਂ ਦਿਨ ਲਾਗ ਦੇ ਰੋਜ਼ਾਨਾ ਮਾਮਲਿਆਂ ਤੋਂ ਜ਼ਿਆਦਾ ਹੈ। ਹੁਣ ਤਕ ਕੁਲ 28491670 ਲੋਕ ਲਾਗ ਮੁਕਤ ਹੋ ਚੁੱਕੇ ਹਨ ਜਦਕਿ ਮੌਤ ਦਰ ਵੱਧ ਕੇ 1.29 ਫ਼ੀਸਦੀ ਹੋ ਗਈ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਡਾਕਟਰਾਂ ਨੇ ਨੱਕ ਰਸਤੇ ਤੋਂ ਬਾਹਰ ਕੱਢੀ ਬਲੈਕ ਫ਼ੰਗਸ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ