Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

April 10, 2026 10:25 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।" ਉਨ੍ਹਾਂ ਅੱਗੇ ਕਿਹਾ, "ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।" ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।"

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ