Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਾਬਾ ਫਰੀਦ ਸਕੂਲ ਦਾ ਐਨ.ਡੀ.ਏ. ਦੀ ਪ੍ਰੀਖਿਆ ’ਚ 291ਵਾਂ ਰੈਂਕ

April 11, 2026 04:33 PM
Rozana Sehaj times

ਕੋਟਕਪੂਰਾ : ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨ ਸ਼ਰਮਾ ਨੇ ਐਨ.ਡੀ.ਏ. ਦੀ ਪ੍ਰੀਖਿਆ ਵਿੱਚ 291ਵਾਂ ਰੈਂਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਅਰਮਾਨ ਦੀ ਇਸ ਸ਼ਾਨਦਾਰ ਕਾਮਯਾਬੀ ਨਾਲ ਨਾ ਸਿਰਫ਼ ਉਸਦਾ ਪਰਿਵਾਰ, ਸਗੋਂ ਸਕੂਲ ਅਤੇ ਪੂਰੇ ਸ਼ਹਿਰ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਹੁਣ ਉਹ ਭਵਿੱਖ ਵਿੱਚ ਫਾਈਟਰ ਜੈੱਟ ਪਾਇਲਟ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਵੱਲ ਅੱਗੇ ਵੱਧ ਰਿਹਾ ਹੈ। ਸਕੂਲ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਅਤੇ ਮੈਨੇਜਿੰਗ ਕਮੇਟੀ, ਕਾ. ਪਿ੍ਰੰਸੀਪਲ ਸੁਖਦੀਪ ਕੌਰ, ਕਾ. ਵਾਈਸ-ਪ੍ਰਿੰਸੀਪਲ  ਹਰਸਿਮਰਨਜੀਤ ਕੌਰ, ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ ਨੇ ਅਰਮਾਨ ਅਤੇ ਉਸਦੇ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੱਤੀਆਂ। ਅਰਮਾਨ ਸ਼ਰਮਾ ਦੀ ਇਹ ਉਪਲਬਧੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਅਸੀਂ ਤੁਹਾਡੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਕਰਦੇ ਹਾਂ।

Have something to say? Post your comment

 

More in Malwa

ਡਰੀਮਲੈਂਡ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ : ਸ਼ਰਮਾ

ਮਿਲੇਨੀਅਮ ਸਕੂਲ ਵੱਲੋਂ ‘ਗਤੀਵਿਧੀ-ਅਧਾਰਤ ਸਿੱਖਿਆ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਤਮੰਨਾ ਪ੍ਰਜਾਪਤੀ ਦਾ 8ਵੀਂ ਦੇ ਨਤੀਜਿਆਂ ’ਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ, ਪ੍ਰਜਾਪਤ ਸਮਾਜ ਵੱਲੋਂ ਵਧਾਈਆਂ

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ

ਮੌੜ ਮੰਡੀ ‘ਚ ਸੈਕਟਰੀ ਹਰਸ਼ਵੰਤ ਸਿੰਘ ਦੀ ਪਹਿਲ—ਸੁੱਕੀ ਤੇ ਸਾਫ ਕਣਕ ਲਿਆਉਣ ਦੀ ਅਪੀਲ ਨਾਲ ਖਰੀਦ ਪ੍ਰਕਿਰਿਆ ਨੂੰ ਮਿਲੇਗੀ ਰਫ਼ਤਾਰ

ਸੁਨਾਮ 'ਚ ਦਸਤਾਰ ਚੇਤਨਾ ਮਾਰਚ 13 ਨੂੰ ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਜਾਣੂ ਕਰਵਾਉਣ ਲਈ ‘ਬ੍ਰਹਿਮੰਡ ਤੇ ਸੂਰਜੀ ਪ੍ਰਣਾਲੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਰਾਜਪਾਲ ਵੱਲੋਂ ਐਮਆਰਐਸਪੀਟੀਯੂ ਕਨਵੋਕੇਸ਼ਨ ਵਿੱਚ ਵਿਕਸਿਤ ਭਾਰਤ 2047 ਲਈ ਨੌਜਵਾਨ ਲੀਡਰਸ਼ਿਪ ਨੂੰ ਸੱਦਾ